ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਿਛਲੇ ਸਾਲ ਵਿਆਹ ਕਰਵਾ ਕੇ ਗਏ ਨੌਜਵਾਨ ਦੀ ਹੋਈ ਮੌ.ਤ.

Uncategorized

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਅਤੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਥਿੱਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਤੇ ਨੰਬਰਦਾਰ ਲਾਭ ਚੰਦ ਦੇ ਭਤੀਜੇ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ (28 ਸਾਲ) ਕੈਨੇਡਾ ਦੀ ਧਰਤੀ ਉੱਤੇ ਅਚਨਚੇਤ ਮੌਤ ਹੋ ਜਾਣ ਦੀ ਬੇਹੱਦ ਦੁਖਦਾਇਕ ਖ਼ਬਰ ਪ੍ਰਾਪਤ ਹੋਈ ਹੈ, ਜਿਸ ਦਾ ਪਤਾ ਪੀੜਤ ਪਰਿਵਾਰ ਨੂੰ ਕੈਨੇਡਾ ਤੋਂ ਆਈ ਇਕ ਫੋਨ ਕਾਲ ਤੋਂ ਜਿਉਂ ਹੀ ਪਤਾ ਲੱਗਿਆ, ਤਾਂ ਹੱਸਦੇ -ਵੱਸਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਇਕ ਤਰ੍ਹਾਂ ਨਾਲ ਗ੍ਰਹਿਣ ਲੱਗ ਗਿਆ ਤੇ

ਸਭ ਪਾਸੇ ਚੀਕ-ਚਿਹਾੜਾ ਪੈ ਗਿਆ ਤੇ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।ਮ੍ਰਿਤਕ ਸੁੱਖਾ ਥਿੱਗਲੀ ਦੇ ਪਿਤਾ ਕੁਲਵੰਤ ਰਾਏ ਭੱਲਾ, ਮਾਤਾ ਕਮਲੇਸ਼ ਰਾਣੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਤਾਇਆ ਲਾਭ ਚੰਦ ਥਿੱਗਲੀ ਤੇ ਭਰਜਾਈ ਮਮਤਾ ਰਾਣੀ ਮੈਂਬਰ ਬਲਾਕ ਸੰਮਤੀ ਨੇ ਧਾਹਾਂ ਮਾਰਦਿਆਂ ਹੋਇਆਂ ਆਖਿਆ ਕਿ ‘ ਸਾਡਾ ਪਰਿਵਾਰ ਤਬਾਹ ਹੋ ਗਿਆ ਹੈ ਅੱਜ ਦਾ ਦਿਨ ਪਰਿਵਾਰ ਲਈ ਮਨਹੂਸ ਹੋ ਨਿੱਬੜਿਆ ਹੈ।’ਉਨ੍ਹਾਂ ਦੱਸਿਆ ਕਿ ਸੁੱਖਾ , ਜੋ ਕਿ ਆਸਟ੍ਰੇਲੀਆ ਵਿਚ ਸੈਂਟਰ ਸੀ ਉਸਦਾ ਵਿਆਹ

ਕਰੀਬ 14 ਮਹੀਨੇ ਪਹਿਲਾਂ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਬੜੇ ਹੀ ਚਾਵਾਂ -ਮਲਾਰਾਂ ਨਾਲ ਕੀਤਾ ਸੀ ਤੇ ਵਿਆਹ ਪਿੱਛੋਂ ਉਹ ਕੁਝ ਮਹੀਨੇ ਆਸਟ੍ਰੇਲੀਆ ਰਿਹਾ ਤੇ 5-6 ਮਹੀਨੇ ਪਹਿਲਾਂ ਹੀ ਉਹ ਕੈਨੇਡਾ ਵਿਚ ਆਪਣੀ ਪਤਨੀ ਤੇ ਉਸਦੇ ਪਰਿਵਾਰਕ ਮੈਂਬਰਾਂ ਪਾਸ ਪੁੱਜ ਗਿਆ ਸੀ।, ਜਿੱਥੇ ਉਹ ਵੀ ਵਧੀਆ ਕੰਮ ਕਰ ਰਿਹਾ ਸੀ ਅਤੇ ਉਸ ਦੀ ਪਤਨੀ ਸਾਕਸ਼ੀ ਸ਼ਰਮਾ ਵੀ ਪੜ੍ਹਾਈ ਦੇ ਨਾਲ ਨਾਲ ਕੰਮ ਕਰ ਰਹੀ ਸੀ। ਸੁੱਖਾ ਇੰਨ੍ਹੀਂ ਦਿਨੀਂ ਕੈਨੇਡਾ ਦੇ ਵਾਈਟ ਹਿੱਲ ਵਿਚ ਰਹਿ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *