ਚੋਰ ਨੇ ਰਾਤ ਨੂੰ ਤੀਸਰੀ ਮੰਜ਼ਿਲ ‘ਤੇ ਚੜ੍ਹਕੇ ਕੀਤੀ ਲੁੱਟ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ‘ਚ ਰਾਤ ਸਮੇਂ ਚੋਰੀ ਦੀ ਘਟਨਾ ਵਾਪਰੀ ਹੈ। ਸ਼ਹਿਰ ਦੇ 40 ਫੁੱਟ ਇਲਾਕੇ ‘ਚ ਸਥਿਤ ਤਿੰਨ ਮੰਜ਼ਿਲਾ ਇਮਾਰਤ ‘ਚ ਚੋਰਾਂ ਨੇ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਘਰ ਦੇ ਮਾਲਕਾਂ ਅਨੁਸਾਰ ਚੋਰ ਉਨ੍ਹਾਂ ਦੇ ਘਰੋਂ 2 ਆਈਫੋਨ, 50 ਹਜ਼ਾਰ ਦੀ ਨਕਦੀ ਅਤੇ 3 ਲੇਡੀਜ਼ ਪਰਸ ਲੈ ਕੇ ਫਰਾਰ ਹੋ ਗਏ। ਚੋਰਾਂ ਕੋਲ ਰਿਵਾਲਵਰ ਸੀ ਅਤੇ ਉਨ੍ਹਾਂ ਨੇ ਪਿੱਛਾ ਕਰਨ ‘ਤੇ ਗੋਲੀ ਚਲਾਉਣ ਦੀ ਧਮਕੀ ਦਿੱਤੀ। ਥਾਣਾ ਸਿਟੀ ਦੇ ਐਸਐਚਓ ਅਨੁਸਾਰ ਅਣਪਛਾਤੇ ਚੋਰ ਦਾ ਤਿੰਨ ਮੰਜ਼ਿਲਾ ਇਮਾਰਤ ਤੱਕ ਪਹੁੰਚਣਾ ਅਸੰਭਵ ਹੈ, ਚੋਰ

ਪਰਿਵਾਰ ਦਾ ਕੋਈ ਵੀ ਵਿਅਕਤੀ ਨਹੀਂ ਹੈ।ਇਸ ਸਬੰਧੀ ਪੀੜਤ ਨੇ ਦੱਸਿਆ ਕਿ ਜਦੋਂ ਉਹ ਰਾਤ ਨੂੰ ਸੌਂ ਰਿਹਾ ਸੀ ਤਾਂ ਉਸ ਦੇ ਘਰ ਦੇ ਅੰਦਰ ਅਲਮਾਰੀ ਕੋਲ ਕੋਈ ਖੜ੍ਹਾ ਸੀ। ਇਸ ਸਬੰਧੀ ਜਦੋਂ ਮੈਂ ਰੌਲਾ ਪਾਇਆ ਤਾਂ ਉਕਤ ਚੋਰ ਕੋਲ ਰਿਵਾਲਵਰ ਸੀ ਅਤੇ ਉਹ ਗੋਲੀ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਿਆ। ਉਸ ਨੇ ਦੱਸਿਆ ਕਿ ਮੇਰੇ ਘਰੋਂ ਦੋ ਆਈਫੋਨ, 50 ਹਜ਼ਾਰ ਰੁਪਏ ਨਕਦ ਅਤੇ ਘਰੇਲੂ ਔਰਤ ਦੇ ਤਿੰਨ ਬੈਗ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਤਿੰਨ ਵਿਅਕਤੀ ਪੱਗ ਅਤੇ ਟੋਪੀ ਪਾਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *