ਇੱਕ ਮਹੀਨੇ ਦੀ ਬੱਚੀ ਦੀ ਡਾਕਟਰ ਦੀ ਲਾਪਰਵਾਹੀ ਕਾਰਨ ਹੋਈ ਮੌ*ਤ- ਪਰਿਵਾਰਿਕ ਮੈਂਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਨਿਜੀ ਹਸਪਤਾਲ ਵਿਚ ਇਲਾਜ ਅਧੀਨ ਇਕ ਮਹੀਨੇ ਦੀ ਬੱਚੀ ਦੀ ਮੋਤ ਦਾ ਮਾਮਲਾ ਭੱਖ ਗਿਆ ਜਦੋਂ ਮ੍ਰਿਤਿਕ ਬੱਚੀ ਦੇ ਪਰਿਵਾਰ ਨੇ ਹਸਪਤਾਲ ਅੰਦਰ ਬੱਚੇ ਦੀ ਮ੍ਰਿਤਿਕ ਦੇਹ ਨੂੰ ਲੈਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਮਾਮਲਾ ਬਟਾਲਾ ਤੋਂ ਸਾਮਣੇ ਆਇਆ ਜਿਥੇ ਇੱਕ ਮਹੀਨੇ ਦੀ ਬੱਚੀ ਦਾ 3 ਦਿਨ ਤੋਂ ਇਲਾਜ ਬਟਾਲਾ ਦੇ ਜਲੰਧਰ ਰੋਡ ਸਥਿਤ ਇਕ ਨਿਜੀ ਹਸਪਤਾਲ ਵਿੱਚ ਚੱਲ ਰਿਹਾ ਸੀ ਅਤੇ ਅੱਜ ਡਾਕਟਰ ਵਲੋਂ ਉਸਨੂੰ ਮ੍ਰਿਤਿਕ ਕਰਾਰ ਦੇ ਦਿੱਤਾ ਗਿਆ।ਪਰਿਵਾਰਿਕ ਮੈਂਬਰਾਂ ਦਾ ਆਰੋਪ ਹੈ ਕਿ ਡਾਕਟਰ ਵਲੋਂ ਸਹੀ ਤਰੀਕੇ ਨਾਲ ਬੱਚੀ ਦਾ ਇਲਾਜ ਨਹੀਂ ਕੀਤਾ

ਗਿਆ |ਉਹਨਾਂ ਕਿਹਾ ਕਿ ਇਥੋਂ ਤੱਕ ਦਵਾਈ ਦੀਆਂ ਪਰਚੀਆਂ , ਟੈਸਟ ਦੀਆਂ ਰਿਪੋਰਟਾਂ ਤੇ ਤਰੀਕਾਂ ਨਾਲ ਛੇੜਛਾੜ ਕਰਕੇ ਸਾਨੂੰ ਦਿੱਤੀਆ ਗਈਆਂ ਹਨ। ਇੱਕ ਲੱਖ ਰੁਪਏ ਸਾਡੇ ਕੋਲੋਂ ਲਏ ਗਏ ਹਨ ਪਰ ਸਾਡਾ ਸਹੀ ਸਲਾਮਤ ਬੱਚਾ  ਇਹਨਾਂ ਦੀ ਲਾਪਰਵਾਹੀ ਨਾਲ ਅੱਜ ਸਾਡੇ ਵਿੱਚ ਨਹੀਂ ਰਿਹਾ ਸਾਨੂੰ ਇਨਸਾਫ ਚਾਹੀਦਾ ਹੈ | ਦੂਜੇ ਪਾਸੇ ਡਾਕਟਰ ਗੁਰਪ੍ਰੀਤ ਸਿੰਘ ਨੇ ਆਪਣੇ ਉੱਤੇ ਲੱਗੇ ਸਾਰੇ ਆਰੋਪਾਂ ਨੂੰ ਨਕਾਰਦਿਆਂ ਕਿਹਾ ਕਿ ਪਰਿਵਾਰ ਵੱਲੋਂ ਮੰਨ ਘੜੰਤ ਗੱਲਾਂ ਕਹੀਆਂ ਜਾ ਰਹੀਆਂ ਹਨ। ਜਦ ਦਵਾਈਆਂ ਅਤੇ ਟੈਸਟ ਰਿਪੋਰਟਾਂ ਉੱਤੇ ਗਲਤ ਤਰੀਕ ਬਾਰੇ ਪੁੱਛਿਆ ਤਾਂ ਕਿਹਾ ਕਲੇਰੀਕਲ ਗਲਤੀ ਹੈ ਇਸ ਨਾਲ ਬੱਚੀ ਦੀ ਮੌਤ ਨਹੀਂ ਹੋਈ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *