ਏਪੀ ਢਿੱਲੋਂ ਦੀ ਗਰਲਫ੍ਰੈਂਡ ਨੇ ਹੱਦਾਂ ਕੀਤੀਆਂ ਪਾਰ, ਲੋਕਾਂ ਨੇ ਕਮੈਂਟਾਂ ‘ਚ ਲਾ’ਤੀ ਬੁਰੀ ਤਰਾਂ ਕਲਾਸ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਕਤੂਬਰ’ ਫੇਮ ਅਦਾਕਾਰਾ ਬਨੀਤਾ ਸੰਧੂ ਪਿਛਲੇ ਕੁਝ ਦਿਨਾਂ ਤੋਂ ਰੈਪਰ ਏਪੀ ਢਿੱਲੋਂ ਨਾਲ ਆਪਣੇ ਅਫੇਅਰ ਨੂੰ ਲੈ ਕੇ ਸੁਰਖੀਆਂ ‘ਚ ਸੀ। ਪਰ ਹੁਣ ਅਦਾਕਾਰਾ ਨੇ ਸੋਸ਼ਲ ਮੀਡਿਆ ‘ਤੇ  ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਨੇ ਸਭ ਦਾ ਧਿਆਨ  ਖਿਚਿਆ ਹੈ।ਦਰਅਸਲ ਬਨੀਤਾ ਸੰਧੂ ਨੇ ਆਪਣੇ ਇੰਸਟਾਗ੍ਰਾਮ ‘ਤੇ ਹੋਟਨੈੱਸ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਹਨ। ਉਨ੍ਹਾਂ ਦਾ ਬੋਲਡ ਫੋਟੋਸ਼ੂਟ ਦੇਖ ਫੈਨਜ਼ ਹੈਰਾਨ ਹਨ।

ਪਰ ਅਦਾਕਾਰਾ ਦਾ ਇਹ ਅੰਦਾਜ਼ ਫੈਨਜ਼ ਨੂੰ ਪਸੰਦ ਨਹੀਂ ਆਇਆ ਹੈ। ਜਿਸ ਕਾਰਨ ਉਹ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆ ਗਈ ਹਨ।ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਅਨਫਾਲੋ ਕਰਨੇ ਦਾ ਟਾਈਮ ਆ ਗਿਆ। ਉੱਥੇ ਹੀ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਸਾਰਾ ਮੂਡ ਖਰਾਬ ਕਰ ਦਿੱਤਾ।ਬਨੀਤਾ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਉਹ ਕਾਫੀ ਹੱਦ ਤੱਕ ਬੋਲਡ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਅਦਕਾਰਾ ਨੇ ਕੈਪਸ਼ਨ ‘ਚ ਲਿਖਿਆ ਹੈ  rosey posey

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *