ਨਿੱਕੀ ਧੀ ਦੇ ਸਾਹਮਣੇ ਦਾਤਰ ਮਾ.ਰ ਮਾ.ਰ ਕੇ ਪਿਓ ਦੀ ਅਲੱਗ ਕਰਤੀ ਖੋ.ਪੜੀ ਪੂਰੀ ਗੱਲ ਸੁਣਕੇ ਕੰਬ ਉੱਠੇਗੀ ਰੂਹ

Uncategorized

ਅੰਮ੍ਰਿਤਸਰ ਦੇ ਜੇਠੂਵਾਲ ਦੇ ਵਿੱਚ ਇੱਕ ਦਿੱਲ ਦਿਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਤੇਜ਼ਧਾਰ ਹ ਥਿਆਰਾਂ ਦੇ ਇੱਕ ਨੌਜਵਾਨ ਦੀ ਗਰਦਨ ਧੜ ਤੋਂ ਅਲੱਗ ਕਰ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦਾ ਨਾਂ ਬਿਕਰਮ ਸਿੰਘ ਹੈ ਤੇ ਉਸ ਦੀ ਉਮਰ 36 ਸਾਲ ਦੇ ਕਰੀਬ ਹੈ। ਉਸ ਦੀਆਂ ਚਾਰ ਲੜਕੀਆਂ ਤੇ ਇੱਕ ਛੋਟਾ ਲੜਕਾ ਹੈ। ਉਥੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

ਇਸ ਮੌਕੇ ਪੀੜਿਤ ਪਰਿਵਾਰ ਤੇ ਪਿੰਡ ਦੇ ਲੋਕਾਂ ਨੇ ਮੀਡਿਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੱਛਲੇ ਦਿਨੀਂ ਕ ਤਲ ਦੇ ਕਥਿਤ ਦੋਸ਼ੀ ਕਰਮ ਸਿੰਘ ਕਾਲੂ ਦੀ ਪਿੰਡ ਦੇ ਗੁਲਜਾਰੀ ਨਾਂ ਦੇ ਨੌਜਵਾਨ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਜਿਹੀ ਤਕਰਾਰ ਹੋ ਗਈ ਤੇ ਉਸ ਸਮੇਂ ਮ੍ਰਿਤਕ ਬਿਕਰਮ ਸਿੰਘ ਵੱਲੋ ਤੇ ਕੁੱਝ ਪਿੰਡ ਵਾਸੀਆਂ ਵੱਲੋਂ ਇਨ੍ਹਾਂ ਦਾ ਰਾਜੀਨਾਮਾ ਕਰਵਾ ਦਿੱਤਾ ਤੇ ਰਾਤ ਨੂੰ ਸਾਢੇ ਸੱਤ ਵਜੇ ਦੇ ਕਰੀਬ ਮੁਲਜ਼ਮ ਕਰਮ ਸਿੰਘ ਕਾਲੂ ਤੇ ਉਸਦੇ ਨਾਲ ਹੋਰ ਦੋ ਤਿੰਨ ਨੌਜਵਾਨ ਆਏ ਸਨ ਤੇ ਬਿਕਰਮ ਸਿੰਘ ਨੂੰ ਫੜ ਕੇ ਉਸਦੀ ਗਰਦਨ ਉੱਤੇ ਤੇਜ਼ਧਾਰ ਹ ਥਿਆਰ ਦੇ ਨਾਲ ਹ ਮਲਾ ਕਰ ਦਿੱਤਾ ਤੇ ਉਸ ਦੀ ਮੌਕੇ ਉੱਤੇ ਮੌ ਤ ਹੋ ਗਈ। ਉਥੇ ਪੀੜਿਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।

ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪੁੱਜੇ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾ ਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਈਆ ਗਿਆ ਹੈ। ਉਥੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮੂਲੀ ਜਿਹੀ ਤਕਰਾਰ ਨੂੰ ਲੈ ਕੇ ਕਥਿਤ ਮੁਲਜ਼ਮ ਕਰਮ ਸਿੰਘ ਵੱਲੋ ਤੇਜ਼ਧਾਰ ਹ ਥਿਆਰ ਦੇ ਨਾਲ ਬਿਕਰਮ ਸਿੰਘ ਉੱਤੇ ਹ ਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆ ਦੇ ਠਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *