ਆਹ ਥਾਂ ਲੁ ਟੇਰਿਆਂ ਦੀ ਵੱਡੀ ਲੁੱ ਟ ਲੁ ਟੇਰਿਆਂ ਨੇ ਗੱਡੀ ਰੁਕਵਾ ਅੱਖਾਂ ‘ਚ ਪਾਈਆਂ ਮਿਰਚਾਂ

Uncategorized

‘ਚ ਬੀਤੀ ਰਾਤ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁ ਟੇਰਿਆਂ ਨੇ 2 ਟਰਾਂਸਪੋਰਟਰਾਂ ਦੀ ਬਹਾਨੇ ਨਾਲ ਗੱਡੀ ਰੁਕਵਾਈ ਅਤੇ ਉਨ੍ਹਾਂ ‘ਤੇ ਹ ਮਲਾ ਕਰਕੇ ਲੁੱਟ ਲਿਆ। ਫਿਲਹਾਲ ਦੋਵੇਂ ਟਰਾਂਸਪੋਰਟਰ ਹਸਪਤਾਲ ਵਿਖੇ ਦਾਖ਼ਲ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਉਸ ਵੇਲੇ ਹੋਈ, ਜਦੋਂ ਕਲੱਕਤਾ ਵਿਖੇ ਟਰਾਂਸਪੋਰਟ ਦਾ ਕੰਮ ਕਰਦਾ ਪਿੰਡ ਮਾਣਕੀ ਨਿਵਾਸੀ ਰਜਿੰਦਰ ਸਿੰਘ ਆਪਣੇ ਇੱਕ ਹੋਰ ਰਿਸ਼ਤੇਦਾਰ ਪਰਮਿੰਦਰ ਸਿੰਘ ਨਾਲ ਕਾਰ ‘ਚ ਸਵਾਰ ਹੋ ਕੇ ਸਮਰਾਲਾ ਤੋਂ ਪਿੰਡ ਮਾਣਕੀ ਵਿਖੇ ਜਾ ਰਿਹਾ ਸੀ।

ਰਾਤ ਕਰੀਬ 10 ਵਜੇ ਜਿਵੇਂ ਹੀ ਉਹ ਪਿੰਡ ਉਟਾਲਾਂ ਬਾਈਪਾਸ ਕੋਲ ਪਹੁੰਚੇ ਤਾਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਲਿਫਟ ਲੈਣ ਦੇ ਬਹਾਨੇ ਉਨ੍ਹਾਂ ਦੀ ਗੱਡੀ ਰੁਕਵਾ ਲਈ ਲਈ। ਮੱਦਦ ਕਰਨ ਦੇ ਲਈ ਜਿਵੇਂ ਹੀ ਇਨ੍ਹਾਂ ਵੱਲੋਂ ਗੱਡੀ ਰੋਕੀ ਗਈ ਤਾਂ ਲੁਟੇਰਿਆਂ ਨੇ ਉਨ੍ਹਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਦਿੱਤੀਆਂ। ਇਸ ਤੋਂ ਬਾਅਦ ਦੋਹਾਂ ਟਰਾਂਸਪੋਰਟਰਾਂ ‘ਤੇ ਬੇਸਬਾਲ ਨਾਲ ਹਮਲਾ ਕਰਕੇ ਲਹੂ-ਲੁਹਾਨ ਕਰ ਦਿੱਤਾ ਗਿਆ। ਰਜਿੰਦਰ ਸਿੰਘ ਕਲਕੱਤਾ (60) ਕਈ ਸਾਲਾ ਤੋਂ ਕਲਕੱਤਾ ਵਿਖੇ ਟਰਾਂਸਪੋਰਟ ਦਾ ਕੰਮ ਕਰ ਰਿਹਾ ਹੈ।

ਕੁੱਝ ਦਿਨ ਪਹਿਲਾਂ ਹੀ ਉਹ ਆਪਣੇ ਜੱਦੀ ਪਿੰਡ ਮਾਣਕੀ ਵਿਖੇ ਰਹਿਣ ਲਈ ਆਇਆ ਸੀ। ਗੱਡੀ ‘ਚ ਉਸ ਨਾਲ ਲੁਧਿਆਣਾ ਨਿਵਾਸੀ ਪਰਮਿੰਦਰ ਸਿੰਘ (60), ਜੋ ਕਿ ਉਸ ਦਾ ਨੇੜਲਾ ਰਿਸ਼ਤੇਦਾਰ ਹੈ, ਸਵਾਰ ਸੀ ਅਤੇ ਉਸ ਦੇ ਵੀ ਸਿਰ ਅਤੇ ਮੂੰਹ ’ਤੇ ਗੰਭੀਰ ਸੱਟਾਂ ਵੱਜੀਆਂ ਹਨ। ਦੋਹਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਸਿਰ ਅਤੇ ਮੂੰਹ ‘ਤੇ ਕਈ ਟਾਂਕੇ ਲਗਾਏ ਗਏ ਹਨ। ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਫਿਲਹਾਲ ਇਨ੍ਹਾਂ ਪਾਸੋਂ ਕਿੰਨੀ ਲੁੱਟ ਹੋਈ ਹੈ, ਇਹ ਸਪੱਸ਼ਟ ਨਹੀਂ ਹੋ ਸਕਿਆ ਪਰ ਲੁਟੇਰਿਆਂ ਵੱਲੋਂ ਇਨ੍ਹਾਂ ਦੇ ਮੋਬਾਇਲ ਫੋਨ ਅਤੇ ਸੋਨੇ ਦਾ ਇੱਕ ਕੜਾ ਲਿਜਾਣ ਦੀ ਗੱਲ ਸਾਹਮਣੇ ਆਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *