ਸਕੇ ਭੈਣ ਭਰਾ ਨੂੰ ਸੱਪ ਨੇ ਡੰਗਿਆ ਦੋਵਾਂ ਦੀ ਹੋਈ ਮੌ ਤ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਕੁਲਥਮ ਵਿਖੇ ਬੀਤੀ ਰਾਤ ਸੁੱਤੇ ਪਏ ਭੈਣ-ਭਰਾ ਦੀ ਸੱਪ ਲੜਨ ਕਾਰਨ ਮੌਤ ਹੋ ਜਾਣ ਦਾ ਸਮਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਦੇ ਪਿਤਾ ਸਦੀਕ ਮੁਹੰਮਦ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਡੇਂਗੂ ਹੋਇਆ ਹੋਣ ਕਾਰਨ ਉਸ ਦਾ ਇਲਾਜ਼ ਦੁਸਾਂਝ ਕਲਾਂ ਹਸਪਤਾਲ ਵਿਖੇ ਚੱਲ ਰਿਹਾ ਹੈ। ਰਾਤ ਉਸ ਦਾ ਪੁੱਤਰ ਦਿਲਵਰ (10) ਅਤੇ ਲੜਕੀ ਸ਼ਾਇਰਾ(6) ਦੋਵੇਂ ਬੱਚੇ ਬੈੱਡ ਤੇ ਸੁੱਤੇ ਹੋਏ ਸਨ, ਰਾਤ 2 ਵਜ਼ੇ ਦੇ ਕਰੀਬ ਬੱਚਿਆਂ ਨੂੰ ਸੱਪ ਨੇ ਡਸ ਲਿਆ। ਉਪਰੰਤ ਅਸੀ ਬੱਚਿਆਂ ਨੂੰ ਲੈ ਕੇ ਫਗਵਾੜਾ ਦੇ ਵੱਖ-ਵੱਖ ਹਸਪਤਾਲਾ ਵਿੱਚ ਗਏ, ਪ੍ਰੰਤੂ ਸਾਨੂੰ ਕੋਈ ਵੀ ਡਾਕਟਰ ਨਹੀਂ ਮਿਲਿਆ। ਜਦੋਂ ਅਸੀ ਸਿਵਲ ਹਸਪਤਾਲ ਫਗਵਾੜਾ ਵਿਖੇ ਗਏ ਤਾਂ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚਿਆਂ ਦੀ ਇਸ ਮੌਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *