ਲਵ ਮੈਰਿਜ ਕਰਾਉਣ ਆਇਆ ਦਾ ਆਪਸ ਚ ਹੀ ਪਿਆ ਪੰਗਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਿਵਲ ਲਾਈਨ ਥਾਣਾ ਬਟਾਲਾ ਵਿੱਚ ਉਸ ਵੇਲੇ ਗਰਮਾ ਗਰਮੀ ਦਾ ਮਾਹੌਲ ਬਣ ਗਿਆ ਜਦੋਂ ਬਟਾਲਾ ਦੇ ਰਾਜਾ ਪੈਲੇਸ ਵਿੱਚ ਪਹੁੰਚੀ ਬਰਾਤ ਦਾ ਲੜਕੀ ਵਾਲਿਆਂ ਵੱਲੋਂ ਸਵਾਗਤ ਕਰਨ ਤੋਂ ਬਾਅਦ ਮੁੰਦਰੀ ਅਤੇ ਦਾਜ ਨੂੰ ਲੈਕੇ ਦੋਵਾਂ ਧਿਰਾਂ ਦਰਮਿਆਨ ਕਲੇਸ਼ ਪੈ ਗਿਆ ਅਤੇ ਦੋਵੇ ਧਿਰਾਂ ਵਿਆਹ ਦੀਆਂ ਰਸਮਾਂ ਵਿਚਾਲੇ ਛੱਡ ਕੇ ਲਾੜੀ ਅਤੇ ਲਾੜੇ ਸਮੇਤ ਥਾਣੇ ਪਹੁੰਚ ਗਈਆਂ। ਇਸ ਮੌਕੇ ਲਾੜੀ ਦੀ ਮਾਤਾ ਨੇ ਦੱਸਿਆ ਕਿ ਸਾਡੀ ਕੁੜੀ ਅਤੇ ਮੁੰਡੇ ਦੀ ਲਵ ਮੈਰਿਜ ਹੈ ਮੁੰਡੇ ਵਾਲੇ ਹਾਲੇ ਬਰਾਤ ਲੈਕੇ ਪੈਲੇਸ ਪਹੁੰਚੇ, ਜਿਸ ਤੋਂ ਬਾਅਦ ਸਾਡੇ ਕ੍ਰਿਸ਼ਚਨ ਭਾਈਚਾਰੇ ਮੁਤਾਬਿਕ ਲਾੜੀ ਨੂੰ

ਲਾੜਿ ਵੱਲੋਂ ਮੁੰਦਰੀ ਪਾਈ ਜਾਂਦੀ ਹੈ ਜਦੋਂ ਅਸੀਂ ਮੁੰਡੇ ਵਾਲਿਆਂ ਨੂੰ ਇਹ ਰਸਮ ਕਰਨ ਲਈ ਕਿਹਾ ਤਾਂ ਉਨ੍ਹਾਂ ਸਾਨੂੰ ਜਵਾਬ ਦੇ ਦਿੱਤਾ ਅਤੇ ਕਿਹਾ ਕਿ ਅਸੀਂ ਤਾਂ ਮੁੰਦਰੀ ਹੀ ਨਹੀਂ ਲੈ ਕੇ ਆਏ। ਉਨ੍ਹਾਂ ਅੱਗੇ ਦੱਸਿਆ ਕਿ ਐਨਾ ਹੀ ਨਹੀਂ ਇਹ ਲੋਕ ਮੌਕੇ ‘ਤੇ ਸਾਡੇ ਕੋਲੋਂ ਮੋਟਰਸਾਈਕਲ ਸਣੇ ਹੋਰ ਦਹੇਜ ਦੀ ਵੀ ਮੰਗ ਕਰਨ ਲੱਗ ਪਏ।ਇਸ ਪੂਰੀ ਘਟਨਾ ਤੋਂ ਬਾਅਦ ਦੋਵਾਂ ਧਿਰਾਂ ਦਰਮਿਆਨ ਕਲੇਸ ਵੱਧ ਗਿਆ। ਵਿਆਹ ਵਾਲੀ ਲੜਕੀ ਨੇ ਵੀ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਵਿਆਹ ਵੀ ਲੜਕੇ ਵਾਲਿਆਂ ਮੁਤਾਬਿਕ ਹੀ ਕਰ ਰਹੇ ਸੀ ਪੈਲੇਸ ਵੀ ਲੜਕੇ ਦੇ ਕਹਿਣ ‘ਤੇ ਹੀ ਬੁੱਕ

ਕਰਵਾਇਆ ਸੀ ਪਰ ਅੱਜ ਲੜਕੇ ਦੇ ਤੇਵਰ ਹੀ ਅਲੱਗ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਕਲੇਸ਼ ਤੋਂ ਬਾਅਦ ਉਹ ਆਪਣੀ ਲੜਕੀ ਇਸ ਲੜਕੇ ਨਾਲ ਨਹੀਂ ਵਿਆਹੁਣਗੇ।ਉੱਥੇ ਹੀ ਦੂਜੀ ਧਿਰ ਯਾਨੀ ਲਾੜੇ ਨੇ ਦੱਸਿਆ ਕਿ ਦਹੇਜ ਵਾਲੀ ਕੋਈ ਗੱਲ ਨਹੀਂ ਹੋਈ ਉਸਦਾ ਕਹਿਣਾ ਸੀ ਕਿ ਮੇਰਾ ਵਿਆਹ ਮੇਰੇ ਨਾਨਕੇ ਕਰ ਰਹੇ ਹਨ ਅਤੇ ਸਾਡੇ ਵਿਹਾਰਾਂ ਵਿੱਚ ਲੜਕੀ ਨੂੰ ਮੁੰਦਰੀ ਨਹੀਂ ਪਾਈ ਜਾਂਦੀ। ਜਿਸ ਕਰਕੇ ਇਹ ਕਲੇਸ਼ ਵੱਧ ਗਿਆ। ਉਸਨੇ ਅੱਗੇ ਇਹ ਵੀ ਕਿਹਾ,  “ਜੇਕਰ ਸਾਡੇ ਤੋਂ ਕੋਈ ਗ਼ਲਤੀ ਹੋਈ ਹੋਵੇ ਤਾਂ ਮੈਂ ਮੁਆਫ਼ੀ ਮੰਗ ਲੈਂਦਾ ਹਾਂ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *