ਇਕਲੌਤੇ ਪੁੱਤ ਦਾ ਆਹ ਹਾਲ ਦੇਖ ਮਾਂ ਨੂੰ ਨਹੀਂ ਆ ਰਹੀ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ‘ਤੇ ਪਿੰਡ ਕੋਟਲਾ ਗੁੱਜਰਾਂ ਨਜ਼ਦੀਕ ਬੱਸ ਤੇ ਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ ਜਦਕਿ ਉਸਦਾ ਪਿਤਾ ਗੰਭੀਰ ਰੂਪ ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਦੇ ਲਈ ਲਿਜਾਇਆ ਗਿਆ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਨਿੱਜੀ ਟ੍ਰਾਂਸਪੋਰਟ

ਕੰਪਨੀ ਦੀ ਬੱਸ ਨੰਬਰ PB 02 CR 9305 ਰੋਜ਼ਾਨਾ ਦੀ ਤਰ੍ਹਾਂ ਅੰਮ੍ਰਿਤਸਰ ਵੱਲੋਂ ਫ਼ਤਹਿਗੜ੍ਹ ਚੂੜੀਆਂ ਨੂੰ ਆ ਰਹੀ ਸੀ। ਇਸੇ ਦੌਰਾਨ ਫ਼ਤਹਿਗੜ੍ਹ ਚੂੜੀਆਂ ਤੋਂ ਸਵਿੱਫਟ ਕਾਰ ਨੰਬਰ PB 06 AB 7872 ਜਾ ਰਹੀ ਰਹੀ ਸੀ। ਬੱਸ ਨੇ ਕਾਰ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ‘ਚ ਜਾਨ ਗੁਆਉਣ ਵਾਲੇ ਮ੍ਰਿਤਕ ਕਾਰ ਚਾਲਕ ਦੀ ਪਛਾਣ ਅੰਮ੍ਰਿਤਪਾਲ ਸਿੰਘ (28) ਕੋਟਲੀ ਸੂਰਤ ਮੱਲ੍ਹੀ ਨੇੜਲੇ ਪਿੰਡ ਦਰਗਾਬਾਦ ਵਜੋਂ ਹੋਈ ਹੈ।

ਇਸ ਤੋਂ ਇਲਾਵਾ ਕਾਰ ਵਿੱਚ  ਅੰਮ੍ਰਿਤਪਾਲ ਸਿੰਘ ਤੇ ਉਸਦਾ ਪਿਤਾ ਕਸ਼ਮੀਰ ਸਿੰਘ ਅਤੇ ਬੱਸ ਵਿੱਚ ਸਵਾਰ 15 ਦੇ ਕਰੀਬ ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਨੇੜਲੇ ਲੋਕਾਂ ਤੇ ਰਾਹਗੀਰਾਂ ਵੱਲੋਂ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੁਰਘਟਨਾ ਸਥਾਨ ਤੋਂ ਬੱਸ ਚਾਲਕ ਤੇ ਕਡੰਕਟਰ ਮੌਕੇ ਤੋਂ ਫਰਾਰ ਹਨ। ਥਾਣਾ ਮਜੀਠਾ ਦੀ ਪੁਲਿਸ ਵੱਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *