ਕਰਵਾ ਚੌਥ ਰੱਖ ਕੇ ਬੈਠੀ ਸੁਹਾਗਣ ਨਾਲ ਵਾਪਰਿਆ ਭਾਣਾ ਲੰਮੀ ਉਮਰ ਦੀ ਥਾਂ ਪਲਾਂ ‘ਚ ਹੀ ਜ਼ਿੰਦਗੀ ਹੋਈ ਤਬਾਹ

Uncategorized

ਕੱਲ੍ਹ ਕਰਵਾ ਚੌਥ ਦਾ ਤਿਹਾਰ ਸੀ ਸੁਹਾਗਣਾਂ ਦੇ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਦੇ ਵਾਸਤੇ ਸਵੇਰ ਤੋਂ ਵਰਤ ਰੱਖੇ ਗਏ ਸੀ। ਪਰ ਇੱਕ ਪਤਨੀ ਦੀਆਂ ਖੁਸ਼ੀਆਂ ਉਸ ਵੇਲੇ ਗਮ ਚ ਤਬਦੀਲ ਹੋ ਗਈਆਂ ਜਦੋ ਇੱਕ ਸੁਹਾਗਣ ਨੇ ਆਪਣਾ ਸੁਹਾਗ ਗੁਆ ਲਿਆ। ਉਹ ਸੁਹਾਗ ਜਿਸਦੇ ਲਈ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਭੁੱਖੀ ਬੈਠੀ ਰਹੀ। ਜਦੋਂ ਚੰਨ ਨੂੰ ਦੇਖ ਕੇ ਪਤੀ ਕੋਲੋਂ ਪਾਣੀ ਪੀ ਕੇ ਵਰਤ ਖੋਲ੍ਹਣਾ ਸੀ ਤਾਂ ਉਸ ਸਮੇਂ ਪਤੀ ਦੀ ਮੌਤ ਹੋ ਗਈ। ਜਦੋਂ ਪਤੀ ਛੱਤ ਉਪਰ ਚੰਨ ਦੇਖ ਰਿਹਾ ਸੀ ਤਾਂ ਪੈਰ ਫਿਸਲਣ ਨਾਲ ਥੱਲੇ ਡਿੱਗ ਗਿਆ।

ਜਿਸ ਨਾਲ ਉਸਦੀ ਮੌਤ ਹੋ ਗਈ।ਇਹ ਮਾਮਲਾ ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਸ਼ਹਿਰ ਖੰਨਾ ਵਿਖੇ ਇਹ ਘਟਨਾ ਵਾਪਰੀ। 42 ਸਾਲਾਂ ਦਾ ਲਖਵਿੰਦਰ ਰਾਮ ਜੋਕਿ ਮੂਲ ਰੂਪ ਤੋਂ ਬਿਹਾਰ ਦਾ ਵਸਨੀਕ ਸੀਉਥੇ ਹੀ ਦੂਜੇ ਪਾਸੇ ਲਖਵਿੰਦਰ ਰਾਮ ਦੀ ਮੌਤ ਮਗਰੋਂ ਪਰਿਵਾਰ ਅੰਦਰ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ। ਮ੍ਰਿਤਕ ਦੀ ਬੇਟੀ ਨੇ ਦੱਸਿਆ ਕਿ ਉਸਦੇ ਪਿਤਾ ਲੱਕੜੀ ਦੀ ਪੌੜੀ ਰਾਹੀਂ ਛੱਤ ਤੇ ਜਾ ਕੇ ਚੰਨ ਦੇਖ ਰਹੇ ਸੀ

ਤਾਂ ਅਚਾਨਕ ਆਖਰੀ ਡੰਡੇ ਤੋਂ ਪੈਰ ਸਲਿੱਪ ਹੋ ਗਿਆ ਅਤੇ ਉਸਦੇ ਪਿਤਾ ਥੱਲੇ ਆ ਡਿੱਗੇ। ਜਿਸ ਨਾਲ ਮੌਤ ਹੋ ਗਈਵਾਰਡ ਦੇ ਕੌਂਸਲਰ ਸੁਰਿੰਦਰ ਕੁਮਾਰ ਬਾਵਾ ਨੇ ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਇਹ ਮੰਦਭਾਗੀ ਘਟਨਾ ਵਾਪਰੀ ਹੈ। ਇੱਕ ਗਰੀਬ ਪਰਿਵਾਰ ਦਾ ਮੁਖੀਆ ਲਖਵਿੰਦਰ ਰਾਮ ਸੰਸਾਰ ਤੋਂ ਚਲਾ ਗਿਆ। ਜਿੱਥੇ ਇੱਕ ਪਾਸੇ ਪਤਨੀ ਆਪਣੇ ਪਤੀ ਲਈ ਵਰਤ ਰੱਖ ਕੇ ਖੁਸ਼ੀਆਂ ਮਨਾ ਰਹੀ ਸੀ ਪਰ ਉੱਥੇ ਹੀ ਇੱਕੋ ਦਮ ਖੁਸ਼ੀਆਂ ਗਮ ਚੋਂ ਤਬਦੀਲ ਹੋ ਗਈਆਂ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *