ਪਿਓ ਨੇ ਆਪਣੇ ਪੁੱਤਰ ਨੂੰ ਮਾ*ਰੀ ਗੋ*ਲੀ, Police ਨੇ ਮੁਲਜ਼ਮ ਪਿਓ ਨੂੰ ਕੀਤਾ Arrest,

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਲੰਬੀ ਦੇ ਪਿੰਡ ਧੌਲਾ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਪਿਓ ਵੱਲੋਂ ਆਪਣੇ ਹੀ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿਓ ਨੇ ਗੋਲੀ ਮਾਰ ਕੇ ਆਪਣੇ ਹੀ ਪੁੱਤ ਨੂੰ ਮੌਤ ਦੇ

ਘਾਟ ਉਤਾਰ ਦਿੱਤਾ।ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਥਾਣਾ ਲੰਬੀ ਦੇ ਉਪ ਕਪਤਾਨ ਨੇ ਦੱਸਿਆ ਕਿ ਪਿਤਾ ਤੇ ਲੜਕੇ ਦਾ ਚਾਚਾ ਸ਼ੱਕ ਕਰਦੇ ਸਨ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ ਨਹੀਂ ਸੀ ਜਿਸ ਕਾਰਨ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ।ਇਹ ਵੀ ਖਬਰ ਹੈ ਕਿ ਨਵਜੋਤ ਸਿੰਘ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।ਥਾਣਾ ਲੰਬੀ ਦੀ ਪੁਲਿਸ ਨੇ ਲੜਕੇ ਦੀ ਮਾਤਾ ਦੇ ਬਿਆਨਾਂ ‘ਤੇ ਪਿਤਾ ਅਤੇ ਚਾਚੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *