ਤਲਾਕ ਦੇ ਮਸਲੇ ਕਰਕੇ ਅਦਾਲਤ ਬਾਹਰ ਪਤੀ – ਪਤਨੀ ਦੀ ਬਹਿਸ 2 ਸਾਲਾਂ ਤੋਂ ਚੱਲ ਰਿਹਾ ਸੀ ਕੇਸ ਅੱਜ ਮਾਮਲਾ ਗਰਮ ਹੋ ਗਿਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਕੋਰਟ ਕੰਪਲੈਕਸ (Ludhiana court complex) ਦੇ ਬਾਹਰ ਹਾਈ ਵੋਲਟੇਜ ਡਰਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਤੀ ਨੇ ਕੋਰਟ ਕੰਪਲੈਕਸ ਦੇ ਬਾਹਰ ਆਪਣੇ ਸਹੁਰੇ ਅਤੇ ਪਤਨੀ ਨਾਲ ਗਾਲੀ-ਗਲੋਚ ਅਤੇ ਲੜਾਈ ਸ਼ੁਰੂ ਕਰ ਦਿੱਤੀ। ਅਜਿਹੇ ‘ਚ ਉਸ ਨੇ ਧੱਕਾ-ਮੁੱਕੀ ਵੀ ਕੀਤੀ। ਇਸ ਹਾਈ ਵੋਲਟੇਜ ਡਰਾਮੇ ਦੀ ਵੀਡੀਓ ਉੱਥੋਂ ਲੰਘ ਰਹੇ ਰਾਹਗੀਰਾਂ ਨੇ ਬਣਾਈ ਜੋ ਵਾਇਰਲ ਹੋ ਰਹੀ ਹੈ।ਜਾਣਕਾਰੀ ਮੁਤਾਬਕ ਪਤੀ-ਪਤਨੀ ਵਿਚਾਲੇ ਤਲਾਕ ਦਾ ਮਾਮਲਾ 2 ਸਾਲਾਂ ਤੋਂ ਕੋਰਟ ਕੰਪਲੈਕਸ ‘ਚ ਚੱਲ ਰਿਹਾ ਹੈ। ਜਦੋਂ ਪਤਨੀ

ਅਤੇ ਉਸ ਦਾ ਸਹੁਰਾ ਅਦਾਲਤ ਵਿੱਚ ਪੇਸ਼ ਹੋਏ ਤਾਂ ਜੱਜ ਨੇ ਪਤਨੀ ਸ਼ੀਤਲ ਤੋਂ ਪੁੱਛਗਿੱਛ ਕੀਤੀ ਤਾਂ ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਤੋਂ ਤਲਾਕ ਚਾਹੁੰਦੀ ਹੈ। ਪਤਨੀ ਨੇ ਕਿਹਾ ਕਿ ਉਸ ਦੇ ਪਤੀ ਦਾ ਵਿਵਹਾਰ ਚੰਗਾ ਨਹੀਂ ਸੀ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਜਦੋਂ ਪਤੀ, ਪਤਨੀ ਅਤੇ ਸਹੁਰਾ ਬਾਹਰ ਆਏ ਤਾਂ ਪਤੀ ਬਿਕਰਮਜੀਤ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਹੰਗਾਮਾ ਕੀਤਾ। ਉਹ ਆਪਣੀ ਪਤਨੀ ਨੂੰ ਜ਼ਬਰਦਸਤੀ ਘਰ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਤੀ ਅਦਾਲਤ ਤੋਂ ਬੱਚਿਆਂ ਦੀ ਕਸਟਡੀ ਚਾਹੁੰਦਾ ਹੈ। ਉਹ ਬੱਚਿਆਂ ਨੂੰ ਆਪਣੇ ਕੋਲ ਰੱਖਣਾ ਚਾਹੁੰਦਾ ਹੈ। ਪਰ ਪਤਨੀ ਇਸ ਗੱਲ ਨਾਲ ਸਹਿਮਤ ਨਹੀਂ ਹੈ। ਫਿਲਹਾਲ ਪਤਨੀ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *