ਇੱਕੋ ਪੁੱਤ ਸੀ ਓਹ ਵੀ ਇੰਝ ਛੱਡ ਗਿਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਕਈ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਇੱਕ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਲਾਕ ਮਾਹਿਲਪੁਰ ਦੇ ਪਿੰਡ ਪਾਲਦੀ ਦਾ ਦਲਵੀਰ ਸਿੰਘ ਪੁੱਤਰ ਸੁਖਦੇਵ ਸਿੰਘ 6 ਸਾਲ ਪਹਿਲਾਂ ਆਪਣੇ ਚੰਗੇ ਲਈ ਭਵਿੱਖ ਲਈ ਕੈਨੇਡਾ ਗਿਆ ਸੀ। ਉਹ ਉੱਥੇ ਆਪਣੇ ਪਿਤਾ ਦੇ

ਕੋਲ ਰਹਿ ਰਿਹਾ ਸੀ। ਕੈਨੇਡਾ ਵਿਖੇ ਕਾਰ ਅਤੇ ਟਰੈਕਟਰ ਨਾਲ ਹੋਈ ਭਿਆਨਕ ਟੱਕਰ ‘ਚ ਸੁਖਦੇਵ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨੇ ਅਗਲੇ ਹੀ ਮਹੀਨੇ ਆਪਣੇ ਆਪਣੇ ਘਰ ਪਾਲਦੀ ਵਿਖੇ ਵਾਪਸ ਪਰਤਣਾ ਸੀ।ਸੂਚਨਾ ਮੁਤਾਬਕ ਮ੍ਰਿਤਕ ਦਲਵੀਰ ਸਿੰਘ ਦੇ ਪਰਿਵਾਰ ਇਕ ਭੈਣ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦਲਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੀਆਂ ਹੀ ਉਸ ਦੀ ਮਾਤਾ ਗਹਿਰੇ ਸਦਮੇ ਵਿੱਚ ਪਹੁੰਚ ਗਈ। ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *