ਫੈਕਟਰੀ ‘ਚ ਅੱਗ ਦਾ ਤਾਂਡਵ, 24 ਵਰਕਰ ਲਾਪਤਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਸ਼ੁੱਕਰਵਾਰ ਨੂੰ ਕਾਸਮੈਟਿਕ ਭਾਵ ਪਰਫਿਊਮ ਬਣਾਉਣ ਵਾਲੀ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਇਸ ਵਿੱਚ ਕਰੀਬ 84 ਮਜ਼ਦੂਰ ਫੈਕਟਰੀ ’ਚ ਫਸੇ ਹੋਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਵੇਰੇ ਉਨ੍ਹਾਂ ਨੂੰ ਹਾਜ਼ਰੀ ਲਾਉਣ ਤੋਂ ਬਾਅਦ ਅੰਦਰ ਫੈਕਟਰੀ ’ਚ ਕੰਮ ਕਰਨ ਲਈ ਭੇਜਿਆ ਗਿਆ ਸੀ। ਅੱਗ ਲਗਦੇ ਹੀ ਕਈ ਮਜ਼ਦੂਰ ਆਪਣੀ ਜਾਨ ਬਚਾਉਣ ਲਈ ਫੈਕਟਰੀ ਦੀ ਛੱਤ ਤੋਂ ਛਾਲਾਂ ਮਾਰ ਗਏ ਹਨ। ਇਸ ਤੋਂ ਇਲਾਵਾ 34 ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ।

ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਇਸ ਵਿੱਚੋਂ 5 ਨੂੰ ਤਾਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਵਿੱਚ ਇੱਕ ਮਹਿਲਾ ਦੀ ਮੌਤ ਵੀ ਹੋਈ ਹੈ। ਮਰਨ ਵਾਲੀ ਔਰਤ ਦਾ ਨਾਂਅ ਪਿੰਕੀ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਤੋਂ ਬਾਅਦ ਭਾਜੜ ਪੈ ਗਈ ਅਤੇ 25 ਦੇ ਕਰੀਬ ਲੋਕ ਬਾਹਰ ਨਿਕਲ ਆਏ। ਫਿਲਹਾਲ ਮਿਲੀ ਜਾਣਕਾਰੀ ਮੁਤਾਬਿਕ ਕਰੀਬ 25 ਲੋਕ ਲਾਪਤਾ ਹਨ। ਹਾਲਾਤਾਂ ਨੂੰ ਬਿਗੜਦੇ ਹੋਏ ਵੇਖ ਪ੍ਰਸ਼ਾਸਨ ਨੇ ਰੈਸਕਿਊ ਲਈ ਐੱਨਡੀਆਰਐੱਫ ਤੋਂ ਬਾਅਦ ਹੁਣ ਫੌਜ ਨੂੰ ਵੀ ਬੁਲਾ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *