ਫਿਰੋਜ਼ਪੁਰ ’ਚ ਵਾਪਰਿਆ ਹਾਦਸਾ, ਕਮਰੇ ’ਚ ਅੱਗ ਲੱਗਣ ਕਾਰਨ ਝੁਲਸੇ ਦੋ ਬੱਚੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫ਼ਿਰੋਜ਼ਪੁਰ ਦੀ ਗੋਬਿੰਦ ਨਗਰੀ ਵਿਚ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਅਚਾਨਕ ਇਕ ਘਰ ਵਿਚ ਅੱਗ ਲਗਣ ਕਾਰਨ ਪ੍ਰਵਾਸੀ ਪਰਿਵਾਰ ਦੇ ਇਕ ਸਾਲ ਦਾ ਲੜਕਾ ਅਤੇ ਢਾਈ ਸਾਲ ਦੀ ਲੜਕੀ ਅੱਗ ਦੀ ਲਪੇਟ ਵਿੱਚ ਆ ਗਏ। ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਵੇਲੇ ਦੋਵੇਂ ਪਤੀ ਪਤਨੀ ਆਪਣੇ-ਆਪਣੇ ਕੰਮ ਉੱਤੇ ਗਏ ਹੋਏ ਸਨ ਅਤੇ ਆਸ-ਪਾਸ ਦੇ ਲੋਕਾਂ ਨੇ ਬੱਚਿਆਂ ਨੂੰ ਅੱਗ ਚੋਂ ਬਾਹਰ ਕੱਢਿਆ ਅਤੇ ਹਸਪਤਾਲ ਦਾਖਿਲ ਕਰਵਾਇਆ ਗਿਆ, ਜਿਥੇ ਦੋਵੇਂ ਬੱਚਿਆਂ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ।

ਉਥੇ ਹੀ ਇਸ ਹਾਦਸੇ ਨੂੰ ਲੈ ਕੇ ਕੋਲ ਰਹਿੰਦੇ ਇੱਕ ਗ੍ਰੰਥੀ ਸਿੰਘ ਨੇ ਦੱਸਿਆ ਕਿ ਜਦ ਉਹ ਮੌਕੇ ਉੱਤੇ ਪਹੁੰਚੇ ਤਾਂ ਘਰ ਅੰਦਰ ਪਈ ਫਰਿਜ ਵਿਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਅੱਗ ਚੋਂ ਬਾਹਰ ਕੱਢਿਆ, ਉਨ੍ਹਾਂ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਅੱਗੇ ਪਰਵਾਸੀ ਪਰਿਵਾਰ ਦੇ ਬੱਚਿਆਂ ਦੀ ਮਦਦ ਲਈ ਗੁਹਾਰ ਲਗਾਈ ਜਾ ਰਹੀ ਹੈ ਤਾਂਕਿ ਬੱਚਿਆਂ ਦੀ ਜਾਨ ਬਚਾਈ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *