ਭਾਨਾ ਸਿੱਧੂ ਦੇ ਹੱਕ ‘ਚ ਅੱਜ ਸੰਗਰੂਰ ‘ਚ ਇਕੱਠ, ਕਈ ਆਗੂ ਨਜ਼ਰਬੰਦ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ‘ਚ ਭਾਨਾ ਸਿੱਧੂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ ਤੋ ਪਹਿਲਾਂ ਹਰ ਚੌਂਕ ਚ ਭਾਰੀ ਪੁਲਿਸ ਬਲ ਤਾਇਨਾਤ, ਸੰਗਰੂਰ ਦੇ ਹਰ ਐਂਟਰੀ ਪੁਆਇੰਟ ‘ਤੇ ਜ਼ਬਰਦਸਤ ਨਾਕਾਬੰਦੀ ਕੀਤੀ ਹੋਈ ਹੈ। ਕਿਸਾਨ ਤੇ ਰਾਜਨੀਤਕ ਜਥੇਬੰਦੀਆ ਵੱਲੋਂ ਅੱਜ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਜਾਣਾ ਸੀ। ਜਸਕਰਨ ਸਿੰਘ ਕਾਹਨ ਸਿੰਘਵਾਲਾ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ ਲਿਆ। ਹੁਣ ਤੱਕ ਕੋਈ ਵੀ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਤੇ ਨਹੀਂ ਪੁੱਜਿਆ।

ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤੇ ਜਾ ਰਹੇ ਇਕੱਠ ਨੂੰ ਅਸਫ਼ਲ ਬਣਾਉਣ ਲਈ ਪੰਜਾਬ ਪੁਲਿਸ ਨੇ ਜ਼ਿਲ੍ਹੇ ਦੇ ਕਈ ਕਿਸਾਨ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ। ਜਿਨ੍ਹਾਂ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ, ਉਨ੍ਹਾਂ ਵਿਚ ਰੁਲਦੂ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ, ਪਰਵਿੰਦਰ ਸਿੰਘ ਝੋਟਾ, ਗੁਰਸੇਵਕ ਸਿੰਘ ਜਵਾਹਰਕੇ ਆਦਿ ਸ਼ਾਮਿਲ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *