3 Nigerians ਨਸ਼ਾ ਤਸਕਰ ਕਾਬੂ ਵੇਖੋ, ਕਿਵੇਂ ਕੇਰਲਾ ਤੋਂ ਦਿੱਲੀ ਰਾਹੀਂ ਚੰਡੀਗੜ੍ਹ ਪਹੁੰਚਦਾ ਸੀ ਨਸ਼ਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਵਲੋਂ ਸ਼ਹਿਰ ਦੇ ਕਲੱਬਾਂ ਅਤੇ ਡਿਸਕੋ ਬਾਰਾਂ ’ਚ ਨਸ਼ਾ ਸਪਲਾਈ ਕਰਨ ਆਏ ਤਿੰਨ ਅਫ਼ਰੀਕੀ ਮੂਲ ਦੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਆਈਸ (ICE) ਬਰਾਮਦ ਕੀਤੀ ਗਈ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਅਪਰਾਧ ਸ਼ਾਖਾ) ਦੇ ਉਦਯਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਚ ਇੰਡਸਟ੍ਰੀਅਲ ਏਰੀਆ ਫੇਜ਼ 1 ਦੇ ਕਲੱਬ ਨੇੜੇ

ਇਨ੍ਹਾਂ ਤਿੰਨਾਂ ਨੂੰ ਕਾਬੂ ਕੀਤਾ ਗਿਆ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਵਿਕਾਸਪੁਰੀ, ਦਿੱਲੀ ਦੇ ਵਸਨੀਕ ਹਨ ਅਤੇ ਉਨ੍ਹਾਂ ਦਾ ਆਪਣਾ ਗਰੋਹ ਹੈ ਜੋ ਉਨ੍ਹਾਂ ਨੂੰ ਬ੍ਰਾਜ਼ੀਲ ਤੋਂ ਕੇਰਲਾ ਅਤੇ ਫਿਰ ਕੇਰਲਾ ਤੋਂ ਦਿੱਲੀ ਲਿਆਉਂਦਾ ਹੈ ਅਤੇ ਦਿੱਲੀ ਤੋਂ ਬਾਅਦ ਵਿੱਚ ਉਨ੍ਹਾਂ ਦੀ ਸਪਲਾਈ ਚੇਨ ਕਰਦਾ ਹੈ ਜੋ ਚੰਡੀਗੜ੍ਹ ਅਤੇ ਟਰਾਈ ਵਿੱਚ ਸਥਿਤ ਹੈ। ਚੰਡੀਗੜ੍ਹ ਅਤੇ ਪੰਜਾਬ ’ਚ ਕਈ ਸਾਲਾਂ ਤੋਂ ਸਪਲਾਈ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *