ISRO ਦੇ ਵਿਗਿਆਨੀਆਂ ਨਾਲ ਕੰਮ ਕਰੇਗੀ 10ਵੀਂ ਜਮਾਤ ਦੀ ਵਿਦਿਆਰਥਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅੱਜ ਦੇ ਮਾਡਰਨ ਸਮੇਂ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀਆਂ ਉਪਲੱਬਧੀਆਂ ਨਾਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਨੇ ਤੇ ਸਮੇਂ-ਸਮੇਂ ‘ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਹਾਸਿਲ ਕੀਤੀਆਂ ਜਾਂਦੀਆਂ ਉਪਲੱਬਧੀਆਂ ਸਭ ਦੇ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ। ਇਕ ਵਾਰ ਮੁੜ ਹੁਸ਼ਿਆਰਪੁਰ ਦੇ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਦੀ ਵਿਦਿਆਰਥਣ ਨੇ ਵੱਡਾ ਮੁਕਾਮ ਹਾਸਿਲ ਕਰਕੇ ਨਾ ਇਕੱਲੇ ਮਾਪਿਆਂ ਦਾ ਹੀ ਬਲਕਿ ਆਪਣੇ ਜਿਲ੍ਹੇ ਅਤੇ ਪੰਜਾਬ ਦਾ ਨਾਮ ਦੇਸ਼ ਭਰ ‘ਚ ਰੋਸ਼ਨ ਕੀਤਾ ਹੈ।ਦਰਅਸਲ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਦੀ

10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਦੀ ਯੰਗ ਸਾਈਂਟਿਸਟ ਪ੍ਰੋਗਰਾਮ ਇਸਰੋ ਲਈ ਨਿਯੁਕਤੀ ਹੋਈ ਹੈ ਤੇ ਗੁਰਲੀਨ ਕੌਰ ਦੀ ਇਸ ਉਪਲੱਬਧੀ ਤੇ ਸਕੂਲ ਅਤੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। 2 ਹਫ਼ਤਿਆਂ ਲਈ ਗੁਰਲੀਨ ਕੌਰ ਇਸਰੋ ‘ਚ ਰਹਿ ਕੇ ਵਿਗਿਆਨੀਆਂ ਨਾਲ ਗੱਲਬਾਤ ਕਰੇਗੀ ਤੇ ਉਥੇ ਕਾਫੀ ਕੁਝ ਉਸਨੂੰ ਸਿੱਖਣ ਨੂੰ ਵੀ ਮਿਲੇਗਾ। ਸਕੂਲ ਦੀ ਮੁੱਖ ਅਧਿਆਪਕਾਂ ਸਮਰੀਤੂ ਰਾਣਾ ਅਤੇ ਸਾਇੰਸ ਅਧਿਆਪਕਾਂ ਪਵਨਦੀਪ ਚੌਧਰੀ ਤੇ ਗੁਰਲੀਨ ਕੌਰ ਦੇ ਪਰਿਵਾਰ ਵਲੋਂ ਅੱਜ ਉਸਦਾ ਮੂੰਹ ਮਿੱਠਾ ਕਰਵਾ ਕੇ ਉਸਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਹੋਇਆਂ, ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *