ਭਾਖੜਾ ਨਹਿਰ ‘ਚ ਪਿਆ ਵੱਡਾ ਪਾੜ, ਡੁੱਬ ਸਕਦੇ ਨੇ ਕਈ ਪਿੰਡ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਭਾਖੜਾ ਨਹਿਰ ਵਿਚ ਪਾੜ ਪੈ ਗਿਆ। ਨਹਿਰ ਦੀ ਮਿੱਟੀ ਖਿਸਕ ਗਈ, ਜਿਸ ਨੂੰ ਦੇਖ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਸਮਾਂ ਰਹਿੰਦਿਆਂ ਵਿਭਾਗੀ ਟੀਮ ਵੱਲੋਂ ਨਹਿਰ ‘ਚ ਪਾਣੀ ਦਾ ਪੱਧਰ ਘਟਾ ਦਿੱਤਾ ਤੇ ਇਸਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਸੂਚਨਾ ਮਿਲਦਿਆਂ ਹੀ ਦੇਰ ਰਾਤ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਮੌਕੇ ਦਾ ਜਾਇਜ਼ਾ ਲੈਣ ਪੁੱਜੇ। ਇਥੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ,

ਸਵੇਰ ਤਕ ਪਾੜ ਵਿਚ ਸੀਮੈਂਟ ਵਾਲੀਆਂ ਬੋਰੀਆਂ ਭਰ ਦਿੱਤੀਆਂ ਜਾਣਗੀਆਂ ਅਤੇ ਹੁਣ ਨਿਗਰਾਨੀ ਰੱਖਣ ਲਈ ਇਕ ਟੀਮ ਪੂਰੀ ਰਾਤ ਨਹਿਰ ‘ਤੇ ਮੌਜ਼ੂਦ ਰਹੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ ਤਾਂ ਇਸ ਦਾ ਪੱਕਾ ਹੱਲ ਕੀਤਾ ਜਾਵੇ। ਮੰਤਰੀ ਨੇ ਦੱਸਿਆ ਕਿ ਰੋਂਗਲੇ ਤੋਂ ਜੱਸੋਵਾਲ ਜਾਂਦੇ ਹੋਏ ਭਾਖੜਾ ਵਿਚ ਪਾੜ ਦੀ ਸੂਚਨਾ ਸੀ, ਇਸਨੂੰ ਭਰਨ ਦਾ ਤੁਰੰਤ ਕੰਮ ਸ਼ੁਰੂ ਹੋ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *