60 ਸਾਲਾ ਬਜ਼ੁਰਗ ਨੂੰ ਗੋ.ਲੀਆਂ ਨਾਲ ਭੁੰ.ਨਿਆ, ਵਾਰਦਾਤ ਕਰਕੇ ਫਰਾਰ ਹੋਏ ਹ.ਮਲਾਵਰ, ਕੰਬਿਆ ਪੂਰਾ ਇਲਾਕਾ

Uncategorized

ਪੰਜਾਬ ਦੇ ਮੁਕਤਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਦੀ ਗੋ ਲੀ ਮਾਰ ਕੇ ਹੱ ਤਿਆ ਕਰ ਦਿਤੀ ਗਈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਉਸ ‘ਤੇ ਗੋ ਲੀਆਂ ਚਲਾ ਦਿਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋ ਲੀ ਚੱਲਣ ਦੀ ਆਵਾਜ਼ ਸੁਣੀ ਸੀ।

ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਪ੍ਰਵਾਰ ਅਨੁਸਾਰ ਬਜ਼ੁਰਗ ਸਰਵ ਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਨੰਬਰ ਪੀਬੀ 30ਟੀ 0718 ਵਿਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੜਿੰਗ ਪਿੰਡ ਤੋਂ ਖੋਖਰ ਰੋਡ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋ ਲੀ ਮਾਰ ਕੇ ਹੱ ਤਿਆ ਕਰ ਦਿਤੀ। ਮ੍ਰਿਤਕ ਦੇ ਸਰੀਰ ‘ਤੇ 6 ਗੋ ਲੀਆਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਮੁਤਾਬਕ ਜਿਸ ਤਰ੍ਹਾਂ ਬਜ਼ੁਰਗ ਦੀ ਲਾ ਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢ ਕੇ ਗੋ ਲੀ ਮਾਰੀ ਹੈ। ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਲਾ ਸ਼ ਦਾ ਪੋਸਟਮਾਰਟਮ ਅੱਜ ਹੋਵੇਗਾ। ਪ੍ਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *