ਕੁੜੀ ਨਾਲ ਚੱਲਿਆ 8 ਸਾਲ ਪਿਆਰ ,ਮੁਕਰਨ ਤੇ ਮੁੰਡੇ ਨੇ ਕਰਤਾ ਕਾਂ ਡ ,ਕੈਮਰੇ ਤੇ ਖੋਲ੍ਹੇ ਇਹ ਰਾਜ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ, ਅੱਠ ਸਾਲ ਦੇ ਸਨ ਰਿਲੇਸ਼ਨ

ਜਦੋਂ ਕੁੜੀ ਨੇ ਦੇ ਦਿੱਤਾ ਜਵਾਬ ਤੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦਈਏ ਕਿ ਮੁੰਡੇ ਦੇ ਨਾਲ ਵਾਰ ਕਰਨ ਵਾਲੇ ਦੋਸਤਾਂ ਉੱਤੇ ਵੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਮੁੰਡੇ ਦੇ ਪਰਿਵਾਰ ਦੀ ਪ੍ਰਸ਼ਾਸਨ ਨੂੰ ਅਪੀਲ ਕੇ ਕੁੜੀ ਉੱਤੇ ਵੀ ਕੀਤਾ ਜਾਵੇ ਮਾਮਲਾ ਦਰਜ ਕਿਉਂਕਿ ਕੁੜੀ ਨੇ ਅੱਠ ਸਾਲ ਤੋਂ ਮੁੰਡੇ ਨੂੰ ਆਪਣੇ ਪਿਆਰ ਦੇ ਵਿੱਚ ਗੁੰਮਰਾਹ ਕੀਤਾ ਸੀ, ਕੁੜੀ ਦੇ ਘਰ ਦਾ ਸਾਰਾ ਖਰਚਾ ਚੁੱਕਦਾ ਸੀ। ਮੁੰਡੇ ਦੇ ਪਰਿਵਾਰ ਵੱਲੋਂ ਹੋਰ ਵੀ ਕਈ ਇਲਜ਼ਾਮ ਕੁੜੀ ਉੱਤੇ ਲਗਾਏ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *