ਘਰ ਦੇ ਤਾਲੇ ਤੋੜ ਕੇ ਚੋਰਾਂ ਨੇ ਉਡਾਈ ਲੱਖਾਂ ਦੀ ਨਗਦੀ ਤੇ 40 ਤੋਲੇ ਸੋਨਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਜਲੰਧਰ ਦੇ ਹਲਕਾ ਨਕੋਦਰ ਦੇ ਰਣਜੀਤ ਨਗਰ ਵਿਖੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਸਵੇਰੇ ਵਿਆਹ ਉੱਤੇ ਗਿਆ ਸੀ ਤੇ ਜਦੋਂ ਦੁਪਹਿਰ ਨੂੰ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਦੇ ਤਾਲੇ ਭੰਨੇ ਹੋਏ ਸਨ। ਜਦੋਂ ਉਹਨਾਂ ਦੇਖਿਆ ਤਾਂ ਗੋਦਰੇਜ ਦੀਆਂ ਅਲਮਾਰੀਆਂ ਦਾ ਸਮਾਨ ਖਿੱਲਰਿਆ ਪਿਆ ਸੀ ਅਤੇ

ਉਹਨਾਂ ਦੇ ਸੋਨੇ ਦੇ ਗਹਿਣੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਚੋਰ ਫਰਾਰ ਹੋ ਗਏ ਸਨ।ਉਨ੍ਹਾਂ ਦੱਸਿਆ ਕਿ ਕਰੀਬ 40 ਤੋਲੇ ਸੋਨੇ ਦੇ ਗਹਿਣੇ ਅਤੇ ਚਾਂਦੀ ਦੇ ਗਹਿਣੇ ਤੋ ਇਲਾਵਾ ਲਖ ਰੁਪਏ ਨਗਦੀ ਚੋਰੀ ਕਰਕੇ ਚੋਰ ਫਰਾਰ ਹੋ ਗਏ ਹਨ। ਇਸ ਚੋਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਕੌਂਸਲਰ ਹੇਮੰਤ ਸ਼ਰਮਾ ਵੀ ਮੌਕੇ ਉੱਤੇ ਪਹੁੰਚੇ ਅਤੇ ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *