ਕਨੇਡਾ ਤੋਂ ਆਈ ਕਾਲ ਨੇ ਹੱਸਦੇ ਵੱਸਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਲਗਾਇਆ ਗ੍ਰਹਿਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਸਵੀਰ ਵਿੱਚ ਨਜ਼ਰ ਆ ਰਿਹਾ 28 ਸਾਲਾਂ ਨੌਜਵਾਨ ਸੁਖਦੇਵ ਸ਼ਰਮਾ ਹੈ ਅਤੇ ਨਾਲ ਖੜ੍ਹੀ ਉਸਦੀ ਘਰਵਾਲੀ ਦਿਖਾਈ ਦੇ ਰਹੀ ਐ ਨੌਜਵਾਨ ਚੰਗੇ ਭਵਿੱਖ ਲਈ ਕਰੀਬ ਇਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿੱਥੇ ਉਸਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸਤੋਂ ਬਾਅਦ ਉਸਦੇ ਪਿੰਡ ਥਿੱਲਗੀ ਜਿਲ੍ਹਾ ਕਪੂਰਥਲਾ ਵਿੱਚ ਸੋਗ ਦੀ ਲਹਿਰ ਪਸਰ ਗਈ ਅਤੇ ਘਰ ਵਿੱਚ ਦਰੀਆਂ ਵਿਛ ਗਈਆਂ ਤੇ ਮਾਤਮ ਛਾ ਗਿਆ ਨੌਜਵਾਨ ਦੀ ਬਜ਼ੁਰਗ ਮਾਤਾ ਨਿਰਾਸ਼ਾ ਦੇ ਆਲਮ ਚ ਡੁੱਬ ਗਈ ਅਤੇ ਉੱਥੇ ਬਜ਼ੁਰਗ ਪਿਤਾ ਪੁੱਤ ਦੇ ਵਿਯੋਗ ਚ ਝੰਜੋੜਿਆ ਗਿਆ ਇਸ ਦੁੱਖ ਦੀ ਘੜੀ ਚ

ਮੀਡੀਆ ਦੇ ਕੈਮਰਾ ਦਾ ਸਹਮਣਾ ਕਰਨਾ ਬੜਾ ਔਖਾ ਹੁੰਦਾ ਪਰ ਫਿਰ ਵੀ ਨੌਜਵਾਨ ਤੇ ਤਾਏ ਨੇ ਵੱਡਾ ਜਿਗਰਾ ਕਰਕੇ ਮੀਡੀਆ ਨੂੰ ਜੋ ਨੌਜਵਾਨ ਦੀ ਮੌਤ ਦੇ ਕਾਰਨ ਦੱਸੇ ਉਹ ਸੁਣ ਸਭ ਦੀ ਰੂਹ ਕੰਬ ਗਈ ਇਸ ਮੌਕੇ ਨੌਜਵਾਨ ਦੇ ਤਾਏ ਨੇ ਭਾਰਤ ਸਰਕਾਰ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਆਖਿਰ ਕਿਉਂ ਲਗਾਤਾਰ ਪੰਜਾਬੀਆਂ ਨੌਜਾਵਾਨਾਂ ਦੀ ਵਿਦੇਸ਼ਾਂ ਚ ਹੋ ਰਹੀਆਂ ਮੌਤਾਂ ਇਸ ਵੱਲ ਧਿਆਨ ਦੇਣ ਲਈ ਸਰਕਾਰ ਅਪੀਲ ਕੀਤੀ ਐ ਖੈਰ ਵਿਦੇਸ਼ਾਂ ਚ ਨੌਜਵਾਨਾਂ ਦੀ ਮੌਤਾਂ ਹੋਣਾ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਸੋ ਸਰਕਾਰ ਨੂੰ ਇਸ ਤੇ ਗੌਰ ਕਰਨ ਦੀ ਲੋੜ ਹੈ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *