ਧੀ ਨੂੰ ਮਿਲ਼ਦੇ ਹੀ ਰੋਣ ਲੱਗ ਪਈ ਮਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਭੈਣ ਵਿਆਹ ਤੋਂ ਕੁਝ ਦਿਨ ਬਾਅਦ ਹੀ ਵਿਦੇਸ਼ ਆ ਗਈ ਸੀ ਅਤੇ ਹੁਣ ਉਸ ਨੇ ਕਈ ਸਾਲਾਂ ਬਾਅਦ ਆਪਣੇ ਬੱਚੇ ਅਤੇ ਪਤੀ ਨੂੰ ਵਿਦੇਸ਼ ਸੱਦ ਲਿਆ ਹੈ ਅਤੇ ਵਿਦੇਸ਼ ਪਹੁੰਚ ਕੇ ਬੱਚੀ ਆਪਣੀ ਮਾਂ ਨੂੰ ਬਿਲਕੁਲ ਵੀ ਪਹਿਚਾਣ ਨਹੀਂ ਪਾਉਂਦੀ ਦਰਅਸਲ ਜਦ ਇਹ ਬੱਚੀ ਬਹੁਤ ਛੋਟੀ ਸੀ ਉਸੇ ਸਮੇਂ ਇਸਦੀ ਮਾਂ ਕੈਨੇਡਾ ਆ ਗਈ ਸੀ ਪਰ ਹੁਣ ਜਦ ਬੱਚੀ ਵੱਡੀ ਹੋ ਗਈ ਹੈ ਤਾਂ ਉਹ ਪਹਿਲੀ ਵਾਰ ਆਪਣੀ ਮਾਂ ਨੂੰ ਦੇਖ ਰਹੀ ਹੈ ਅਤੇਆਪਣੀ ਮਾਂ ਨੂੰ ਪਹਿਚਾਣ ਵੀ ਨਹੀਂ ਪਾ ਰਹੀ ਇਹ ਵੀਡੀਓ ਬਹੁਤ ਜਿਆਦਾ ਭਾਵੁਕ ਕਰ ਦੇਣ ਵਾਲੀ ਹੈ ਤੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਬਹੁਤ

ਜਿਆਦਾ ਪਸੰਦ ਵੀ ਕੀਤਾ ਜਾ ਰਿਹਾ ਹੈ ਅਸੀਂ ਜਾਣਦੇ ਹਾਂ ਕਿ ਇੱਕ ਮਾਂ ਵੱਲੋਂ ਆਪਣੇ ਬੱਚੇ ਤੋਂ ਦੂਰ ਹੋਣਾ ਬਹੁਤ ਹੀ ਔਖੀ ਗੱਲ ਹੁੰਦੀ ਹੈ ਅਤੇ ਮਾਂ ਇੱਕ ਮਿੰਟ ਵੀ ਆਪਣੇ ਬੱਚੇ ਬਿਨਾਂ ਨਹੀਂ ਰਹਿ ਸਕਦੀ ਪਰ ਇਸ ਮਾਂ ਨੇ ਦਿਲ ਉੱਤੇ ਪੱਥਰ ਰੱਖ ਕੇ ਵਿਦੇਸ਼ ਜਾਣ ਦਾ ਫੈਸਲਾ ਕੀਤਾ ਸੀ ਜੋ ਕਿ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਪਰ ਹੁਣ ਜਦ ਬੱਚੀ ਵੀ ਮਾਂ ਕੋਲ ਵਿਦੇਸ਼ ਆ ਗਈ ਹੈ ਤਾਂ ਮਾਂ ਬਹੁਤ ਹੀ ਜਿਆਦਾ ਖੁਸ਼ ਹੋ ਜਾਂਦੀ ਹੈ ਤੇ ਰੋਣਾ ਸ਼ੁਰੂ ਕਰ ਦਿੰਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *