ਏਸ ਮੁਲਕ ‘ਚ ਜਾਣ ਵਾਲੇ ਲੋਕ ਦੇਖਲੋ ਆਹ ਵੀਡੀਓ

Uncategorized

ਇਕ ਨੌਜਵਾਨ ਨੂੰ ਦੁਬਈ ‘ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਮਲਸੀਆਂ ਦੇ ਪਿੰਡ ਕਾਟੀ ਵੜੈਚ ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿਚ ਦੁਬਈ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ ਮੌਤ ਦੀ ਸਜ਼ਾ ਦਿਤੀ ਜਾਵੇਗੀ।ਇਸ ਦੇ ਚਲਦਿਆਂ ਸੁਖਚੈਨ ਦੇ ਪ੍ਰਵਾਰ ਨੇ ਲੋਕਾਂ ਨੂੰ ਆਰਥਕ ਮਦਦ ਦੀ ਅਪੀਲ ਕੀਤੀ ਹੈ,

ਤਾਂ ਜੋ ਉਨ੍ਹਾਂ ਦਾ ਪੁੱਤਰ ਘਰ ਵਾਪਸ ਆ ਸਕੇ। ਸੰਤ ਗੁਰਮੇਜ ਸਿੰਘ ਨਾਲ ਜਲੰਧਰ ਪੁੱਜੇ ਪ੍ਰਵਾਰ ਨੇ ਦਸਿਆ ਕਿ ਸੁਖਚੈਨ ਸਿੰਘ ਅਪਣੇ ਉੱਜਵਲ ਭਵਿੱਖ ਲਈ ਜਨਵਰੀ 2019 ਵਿਚ ਦੁਬਈ ਗਿਆ ਸੀ। ਇਸ ਮਗਰੋਂ ਸੁਖਚੈਨ ਸਿੰਘ 4 ਨਵੰਬਰ 2021 ਨੂੰ ਅਪਣੇ ਪ੍ਰਵਾਰ ਨੂੰ ਮਿਲਣ ਲਈ ਭਾਰਤ ਆਇਆ ਸੀ।ਦਸੰਬਰ 2021 ਵਿਚ ਉਹ ਦੁਬਾਰਾ ਦੁਬਈ ਗਿਆ। ਇਸ ਦੌਰਾਨ ਉਹ ਉਥੇ ਡਰਾਈਵਰ ਵਜੋਂ ਕੰਮ ਕਰਨ ਲੱਗਿਆ। ਉਦੋਂ ਇਕ ਪਾਕਿਸਤਾਨੀ ਨਾਗਰਿਕ ਦੀ ਕਾਰ ਹੇਠਾਂ ਆਉਣ ਨਾਲ ਮੌਤ ਹੋ ਗਈ, ਜਿਸ ਮਾਮਲੇ ਵਿਚ ਹੁਣ ਉਸ ਨੂੰ ਸਜ਼ਾ ਸੁਣਾਈ ਗਈ ਹੈ।ਸੁਖਚੈਨ

ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਚੁੱਕੀ ਹੈ। ਉਸ ਦੀ ਮਾਤਾ ਰਣਜੀਤ ਕੌਰ ਸਰਕਾਰੀ ਪੈਨਸ਼ਨ ’ਤੇ ਗੁਜ਼ਾਰਾ ਕਰ ਰਹੀ ਹੈ। ਪ੍ਰਵਾਰ ਕੋਲ ਕੋਈ ਜਾਇਦਾਦ ਨਹੀਂ ਹੈ ਜਿਸ ਨੂੰ ਵੇਚ ਕੇ ਉਹ ਸੁਖਚੈਨ ਸਿੰਘ ਦੀ ਜਾਨ ਬਚਾ ਸਕਣ। ਪ੍ਰਵਾਰ ਨੇ ਦਸਿਆ ਕਿ ਸੁਖਚੈਨ ਆਖਰੀ ਕਮਾਉਣ ਵਾਲਾ ਮੈਂਬਰ ਹੈ। ਇਸ ਦੌਰਾਨ ਪ੍ਰਵਾਰ ਨੂੰ ਡਾ. ਐੱਸਪੀ ਸਿੰਘ ਓਬਰਾਏ ਵਲੋਂ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਤਕ ਪ੍ਰਵਾਰ ਸਿਰਫ਼ 19 ਲੱਖ ਰੁਪਏ ਹੀ ਇਕੱਠੇ ਕਰ ਸਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *