AAP’ ਵਿਧਾਇਕ ਟੌਂਗ ਦੇ ਗ੍ਰਿਫ਼ਤਾਰੀ ਵਾਰੰਟ, ਪੁਲਿਸ ਕਰ ਰਹੀ ਛਾਪੇਮਾਰੀ… ਜਾਣੋ ਕੀ ਹੈ ਮਾਮਲਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਵਿਧਾਇਕ ਦਲਬੀਰ ਸਿੰਘ ਟੌਂਗ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਵਲੋਂ

ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ’ਚ ਵਾਰ-ਵਾਰ ਵਾਰੰਟ ਭੇਜਣ ਦਾ ਬਾਵਜੂਦ ਪੇਸ਼ ਨਾ ਹੋਣ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਇਹ ਮਾਮਲਾ ਸੰਪੂਰਨ ਸਿੰਘ ਮੱਕੜ ਦੁਆਰਾ ਦਾਇਰ ਕਰਵਾਇਆ ਗਿਆ ਸੀ। ਅਦਾਲਤ ਦੁਆਰਾ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ 5 ਵਾਰ ਪੰਜਾਬ ਪੁਲਿਸ ਰਾਹੀਂ ਸੰਮਨ ਭੇਜੇ ਗਏ, ਪਰ ਫੇਰ ਵੀ ਵਿਧਾਇਕ ਪੇਸ਼ ਨਹੀਂ ਹੋਇਆ। ਅਦਾਲਤ ਅਨੁਸਾਰ ਵਿਧਾਇਕ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ