ਆਹ ਦੇਖੋ ਮੁੰਡੇ ਦਿਨ ਦਿਹਾੜੇ ਕੀ ਕਰਗੇ ?

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਲੁਧਿਆਣਾ ਦੇ ਜਮਾਲਪੁਰ ਨੇੜੇ ਪੈਂਦੀ ਲੇਬਰ ਕਾਲੋਨੀ ਦੀਆਂ ਨੇ ਜਿੱਥੇ ਸਥਿਤ ਇਕ ਸੁਨਿਆਰੇ ਦੀ ਦੁਕਾਨ ਚ ਤਿੰਨ ਨੌਜਵਾਨ ਦਾਖਲ ਹੋ ਜਾਂਦੇ ਨੇ ਸੋਨਾ ਖਰੀਦਣ ਬਹਾਨੇ ਪਰ ਸੋਨੇ ਦੀ ਸ਼ਾਂਪ ਦੇਖ ਨੌਜਵਾਨ ਆਪਣਾ ਪਿੱਸਤੌਲ ਕੱਢ ਲੈਂਦੇ ਹਨ ਪਰ ਮਾੜੀ ਕਿਸਮਤ ਉਹ ਪਿੱਸਤੌਲ ਮੌਕੇ ਤੇ ਧੋਖਾ ਦੇ ਜਾਂਦਾ ਹੈ ਇਹ ਦੇਖ ਦੁਕਾਨਦਾਰ ਵੀ ਡਾਂਗ ਚੁੱਕ ਨੇਰ੍ਹੀਆਂ ਲਿਆ ਦਿੰਦਾ ਜਿਸਤੋਂ ਬਾਅਦ ਲੋਕ ਦੁਕਾਨ ਚ ਭੱਜੇ ਆਂਉਂਦੇ ਹਨ

ਅੱਗੇ ਜੋ ਦੁਕਾਨਦਾਰ ਨੇ ਦੱਸਿਆ ਉਹ ਤੁਸੀ ਹੈਰਾਨ ਜ਼ਰੂਰ ਹੋ ਜਾਵੋਗੇ, ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਜਲਦ ਹੀ ਨੌਜਵਾਨਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਸਥਾਨਕ ਲੋਕਾਂ ਦਾ ਕਹਿਣਾ ਐ ਕੀ ਏਥੇ ਇਹ ਕੋਈ ਪਹਿਲੀ ਵਾਰਦਾਤ ਨਹੀਂ ਇਸਤੋਂ ਪਹਿਲਾਂ ਵੀ ਅਨੇਕਾਂ ਵਾਰਦਾਤਾਂ ਹੋ ਚੁੱਕਿਆ ਸੋ ਅਜਿਹੇ ਚ ਪੁਲਿਸ ਨੂੰ ਅਲਰਟ ਹੋਣ ਦੀ ਲੋੜ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *