Patiala ਦੀ ਮਸ਼ਹੂਰ Sweet Shop ਦਾ ਦੇਖ ਲਓ ਹਾਲ, 360 ਰੁਪਏ ਕਿੱਲੋ ਵਾਲੀ ਜਲੇਬੀ ‘ਚੋਂ ਨਿਕਲੀ ਮੱਖੀ, ਵੀਡੀਓ ਵਾਇਰਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼ਾਹੀ ਸ਼ਹਿਰ ਪਟਿਆਲਾ ‘ਚ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੇਕ ਕਾਂਡ ਅਤੇ ਚਾਕਲੇਟ ਕਾਂਡ ਪਿੱਛੋਂ ਹੁਣ ਸ਼ਹਿਰ ‘ਚ ਮਿਠਾਈ ਦੀ ਇੱਕ ਮਸ਼ਹੂਰ ਦੁਕਾਨ ਗੋਪਾਲ ਸਵੀਟਸ ਦੀਆਂ ਜਲੇਬੀਆਂ ਵਿਚੋਂ ਮੱਖੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।ਜਲੇਬੀ ‘ਚ ਮੱਖੀ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲ ਰਹੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਦੇਸੀ ਘਿਓ ‘ਚ ਤਿਆਰ ਕੀਤੀਆਂ ਗਈਆਂ ਇਨ੍ਹਾਂ ਜਲੇਬੀਆਂ ਵਿੱਚ ਮੱਖੀ ਮਰੀ ਹੋਈ ਹੈ। ਗਾਹਕ ਵੱਲੋਂ ਦੁਕਾਨ ਦੇ ਪ੍ਰਬੰਧਕ ਨੂੰ ਵਿਖਾਉਣ ‘ਤੇ ਉਸ ਨੇ ਵੀ

ਮੰਨਿਆ ਕਿ ਜਲੇਬੀ ਵਿੱਚ ਮੱਖੀ ਮਰੀ ਹੋਈ ਹੈ। ਵੇਖਿਆ ਜਾ ਸਕਦਾ ਹੈ ਦੁਕਾਨ ਦੇ ਬਾਹਰ ਜਲੇਬੀਆਂ ਬਣਾਈਆਂ ਜਾਂਦੀਆਂ ਹਨ ਜਿਥੇ ਖੁੱਲ੍ਹੇ ਵਿੱਚ ਹੀ ਦੁਕਾਨ ਦਾ ਕਾਰਿੰਦਾ ਜਲੇਬੀਆਂ ਤਿਆਰ ਕਰ ਰਿਹਾ ਰਿਹਾ ਹੈ ਅਤੇ ਇਹ ਖੁੱਲ੍ਹੇ ਵਿੱਚ ਹੀ ਪਈਆਂ ਰਹਿੰਦੀਆਂ ਹਨ।ਪਟਿਆਲਾ ਸ਼ਹਿਰ ‘ਚ ਜਲੇਬੀ ‘ਚ ਮੱਖੀ ਮਿਲਣ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਕੇਕ ਖਾਣ ਨਾਲ ਇੱਕ ਬੱਚੀ ਦੀ ਮੌ ਤ ਵੀ ਹੋ ਗਈ ਹੈ ਅਤੇ ਇੱਕ ਥਾਂ ‘ਤੇ ਇੱਕ ਬੱਚਾ ਐਕਸਪਾਇਰੀ ਚਾਕਲੇਟ ਖਾਣ ਨਾਲ ਬਿਮਾਰ ਵੀ ਗਿਆ, ਪਰ ਲਗਦਾ ਹੈ ਕਿ ਪਟਿਆਲਾ ਸਿਹਤ ਵਿਭਾਗ ਕੋਈ ਸਬਕ ਨਹੀਂ ਲੈ ਰਿਹਾ ਅਤੇ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *