ਦਰਿੰਦਗੀ ਦੀਆਂ ਹੱਦਾਂ ਪਾਰ, ਪੁਰਾਣੀ ਰੰਜ਼ਿਸ਼ ਦਾ ਖੌਫਨਾਕ ਅੰ+ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਵਿਖੇ ਖੇਤਾਂ ’ਚ ਰੋਟੀ ਲੈ ਕੇ ਗਏ ਨੌਜਵਾਨ ਦੀ ਲਾ ਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਿਤਾ ਚਿੰਤਾ ਸਿੰਘ ਨੇ ਦੱਸਿਆ ਕਿ ਖੇਤਾਂ ਵਿਚ ਤੂੜੀ ਬਣਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਉਸ ਦਾ ਲੜਕਾ ਦੁਪਹਿਰ ਦੀ ਰੋਟੀ ਦੇਣ ਵਾਸਤੇ ਖੇਤਾਂ ਨੂੰ ਗਿਆ ਪਰ ਨਾ ਤਾਂ ਖੇਤ ਆਇਆ ਅਤੇ ਨਾ ਹੀ ਘਰ ਵਾਪਸ ਗਿਆ।ਜਦੋਂ ਚਿੰਤਾ ਸਿੰਘ ਨੇ ਆਪਣੇ ਪੁੱਤਰ ਨੂੰ ਫੋਨ ਕੀਤਾ ਤਾਂ

ਕਿਸੇ ਅਣਜਾਣ ਵਿਅਕਤੀ ਨੇ ਫੋਨ ਚੁੱਕਿਆ ਤੇ ਕਿਹਾ ਕਿ ਉਸ ਦੀ ਮੌ ਤ ਹੋ ਚੁੱਕੀ ਹੈ। ਗੁਰਜੀਤ ਸਿੰਘ ਦੇ ਹੱਥ ਬੰਨ੍ਹੇ ਹੋਏ ਸਨ ਤੇ ਉਸ ਦੇ ਸਰੀਰ ‘ਤੇ ਕਰੰਟ ਦੇ ਨਿਸ਼ਾਨ ਵੀ ਸਨ। ਮ੍ਰਿਤਕ ਦੇ ਪਿਤਾ ਨੇ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਰੰਜਿਸ਼ ਦੇ ਚੱਲਦਿਆਂ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਤੇ ਉਨ੍ਹਾਂ ਵੱਲੋਂ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *