ਭਿਆਨਕ ਹਾਦ ਸਾ ਬੁਲੇਟ ਮੋਟਰਸਾਈਕਲ ਨੇ ਉਡਾਏ ਸਕੂਟਰ ਦੇ ਪਰਖੱਚੇ,1 ਦੀ ਮੌ ਤ

Uncategorized

ਤੇਜ਼ ਰਫਤਾਰ ਨੂੰ ਨੱਥ ਪਾਉਣ ਦੇ ਲਈ ਟਰੈਫਿਕ ਪੁਲਿਸ ਵੱਲੋਂ ਸਮੇਂ-ਸਮੇਂ ਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਲਈ ਜਾਗਰੂਕ ਕੀਤਾ ਜਾਂਦਾ ਹੈ ਪਰ ਇਸ ਸਭ ਦੇ ਬਾਵਜੂਦ ਆਏ ਦਿਨ ਸੜਕੀ ਹਾਦਸੇ ਵੇਖਣ ਨੂੰ ਮਿਲਦੇ ਨੇ ਜਿਸ ਦੇ ਵਿੱਚ ਬੇਕਸੂਰ ਲੋਕ ਅਜਾਏ ਹੀ ਮਾਰੇ ਜਾਂਦੇ ਨੇ ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਸ਼ਹਿਰ ਦੇ ਸੈਲੀ ਰੋਡ ਉੱਤੇ ਵੇਖਣ ਨੂੰ ਮਿਲਿਆ, ਜਿੱਥੇ ਇੱਕ ਬਜ਼ੁਰਗ ਸਕੂਟਰ ਉੱਤੇ ਆਪਣੀ ਬੇਟੀ ਦੇ ਨਾਲ ਘਰ ਨੂੰ ਜਾ ਰਿਹਾ ਸੀ, ਜਦ ਉਸ ਨੇ ਆਪਣੇ ਘਰ ਦਾ ਮੋੜ ਕੱਟਣ ਲੱਗਿਆ ਤਾਂ ਪਿੱਛੋਂ

ਤੇਜ਼ ਰਫਤਾਰ ਆ ਰਹੀ ਇੱਕ ਬਾਈਕ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ।ਟੱਕਰ ਇੰਨੀ ਭਿਆਨਕ ਸੀ ਕਿਸ ਸਕੂਟਰ ਦੋ ਹਿੱਸਿਆਂ ਦੇ ਵਿੱਚ ਵੰਡਿਆ ਗਿਆ, ਜਿਸ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਸਬੰਧੀ ਜਦ ਸਥਾਨਕ ਲੋਕਾਂ ਦੇ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸ਼ਹਿਰ ਦੇ ਸੈਲੀ ਰੋਡ ਉੱਤੇ ਅੱਜ ਇਕ ਹਾਦਸਾ ਵਾਪਰਿਆ ਹੈ, ਜਿਸ ਵਿਚ ਵੇਖਣ ਨੂੰ ਮਿਲਿਆ ਹੈ ਕਿ ਇਕ ਬੁਜ਼ੁਰਗ ਆਪਣੀ ਬੇਟੀ ਦੇ ਨਾਲ

ਘਰ ਜਾ ਰਿਹਾ ਸੀ ਜਿਵੇ ਹੀ ਬੁਜ਼ੁਰਗ ਨੇ ਘਰ ਵੱਲ ਮੋੜ ਕਟਿਆ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਮੋਟਰਸਾਈਕਲ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਬਾਅਦ ਬੁਜ਼ੁਰਗ ਅਤੇ ਉਸ ਦੀ ਬੇਟੀ ਨੂੰ ਇਲਾਜ ਦੇ ਲਈ ਨਿਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਤੇ ਡਾਕਟਰਾਂ ਵੱਲੋਂ ਬੁਜ਼ੁਰਗ ਨੂੰ ਮ੍ਰਿਤਕ ਐਲਾਨ ਕਰ ਦਿਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਤੇਜ਼ ਰਫਤਾਰ ਉੱਤੇ ਨੱਥ ਪਾਉਣ ਦੇ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *