ਸਵਿਫਟ ਗੱਡੀ ਚ ਆਏ ਚੋ*ਰਾਂ ਨੇ ਲੋਕਾਂ ਨੂੰ ਕਰ ਦਿੱਤਾ ਹੈਰਾਨ, ਲੁੱ*ਟ ਲੈ ਗਏ ਲੱਖਾਂ ਰੁਪਏ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਖੰਨਾ ‘ਚ ਸ਼ੁੱਕਰਵਾਰ ਸਵੇਰੇ ਬੇਖੌਫ ਚੋਰਾਂ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਖੰਨਾ ਦੀ ਬੁੱਕਸ ਮਾਰਕੀਟ ‘ਚ ਦੋ ਅਤੇ ਲਲਹੇੜੀ ਰੋਡ ‘ਤੇ ਇਕ ਦੁਕਾਨ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਇਆ, ਘਟਨਾ ਦੀ ਸੀਸੀਟੀਵੀ ਵੀਡੀਓ

ਵੀ ਸਾਹਮਣੇ ਆਈ ਹੈ।ਉਨ੍ਹਾਂ ਖੰਨਾ ਦੀ ਬੁੱਕਸ ਮਾਰਕੀਟ ਵਿੱਚ ਮੋਬਾਈਲ ਅਤੇ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਵਾਲੀ ਇੱਕ ਦੁਕਾਨ ਦਾ ਸ਼ਟਰ ਤੋੜ ਕੇ ਇੱਕ ਮੈਡੀਕਲ ਦੀ ਦੁਕਾਨ ਵਿੱਚੋਂ ਕਰੀਬ 8 ਤੋਂ 10 ਲੱਖ ਰੁਪਏ ਅਤੇ ਕਰੀਬ 65 ਹਜ਼ਾਰ ਰੁਪਏ ਦੀ ਨਕਦੀ ਮੌਕੇ ’ਤੇ ਹੀ ਚੋਰੀ ਕਰ ਲਈ।ਮੌਕੇ ’ਤੇ ਮੌਜੂਦ ਭੱਟੀ ਟੇਲਰ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨ ’ਤੇ ਆਇਆ ਤਾਂ ਕਾਗਜ਼ਾਤ ਇਕੱਠੇ ਕਰ ਰਹੇ ਬੱਚਿਆਂ ਨੇ ਉਸ ਨੂੰ ਚੋਰੀ ਹੋਣ ਬਾਰੇ ਦੱਸਿਆ ਤਾਂ ਉਸ ਨੇ ਜਾ ਕੇ ਚੋਰਾਂ ਨੂੰ ਲਲਕਾਰਿਆ, ਜਿਸ ਕਾਰਨ ਉਹ ਕਾਰ ’ਚ ਬੈਠ ਕੇ ਭੱਜ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *