ਆਹ ਦੁਖੀ ਔਰਤ ਪੁਲਿਸ ਸਟੇਸ਼ਨ ਦੇ ਸਾਹਮਣੇ ਬੈਠ ਕੇ ਮੰਗ ਰਹੀ ਇਨਸ਼ਾਫ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੱਥ ‘ਚ ਇਨਸਾਫ਼ ਦਿਵਾਉਣ ਵਾਲਾ ਪੋਸਟਰ ਫ਼ੜ ਤੇ ਭਿੱਜੀਆਂ ਅੱਖਾਂ ਨਾਲ ਸੜਕ ਤੇ ਬੈਠੀ ਇਹ ਔਰਤ ਇਨਸਾਫ ਲਈ ਦੁਹਾਈਆਂ ਦੇ ਰਹੀਆਂ, ਇਸ ਔਰਤ ਦੇ ਵਿੱਚ ਜਜ਼ਬਾਤਾਂ ਨੂੰ ਦੇਖ ਇੰਝ ਜਾਪਦਾ ਕਿ ਇਹ ਔਰਤ ਆਪਣੇ ਪਤੀ ਤੋਂ ਬੇਹੱਦ ਦੁਖੀ ਹੈਮਾਮਲਾ ਅੰਮ੍ਰਿਤਸਰ ਦੇ ਕੌਟ ਖਾਲਸਾ ਅਧੀਨ ਆਉਦੇ ਇਲਾਕੇ ਦਾ,,ਜਿੱਥੇ ਰਹਿਣ ਵਾਲੀ ਮਹਿਲਾ ਨੇ ਦੱਸਿਆ ਕਿ ਉਸਦੇ ਦੂਸਰੇ ਵਿਆਹ ਨੂੰ ਦਸ ਸਾਲ ਹੋ ਗਏ ਹਨ ਅਤੇ ਮੇਰਾ ਦੂਸਰਾ ਪਤੀ ਪ੍ਰਿੰਸ ਮੇਰੇ ਅਤੇ ਮੇਰੀ ਬੇਟੀਆ ਨਾਲ ਕੁਟਮਾਰ ਕਰਦਾ ਹੈ ਅਤੇ ਨਸ਼ੇ ਦਾ ਵਪਾਰੀ ਹੈ ਜਿਸ ਸੰਬਧੀ ਮੈ ਕਈ ਵਾਰੀ ਪੁਲਿਸ ਨੂੰ ਸ਼ਿਕਾਇਤ ਵੀ ਦਿਤੀ ਪਰ ਕੋਈ ਵੀ ਕਾਰਵਾਈ ਨਹੀ ਹੋਈ ਹੈ ਅਤੇ ਜਿਸਦੇ ਰੋਸ਼ ਵਜੋ ਮੈਨੂੰ ਅਜ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਰੌਸ਼ ਪ੍ਰਦਰਸ਼ਨ ਕਰਨਾ ਪੈ ਰਿਹਾ

ਇਸ ਸੰਬਧੀ ਅੰਮ੍ਰਿਤਸਰ ਪੁਲਿਸ ਦੇ ਏਸੀਪੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਅਸੀ ਥਾਣਾ ਕੋਟ ਖਾਲਸਾ ਦੇ ਐਸ ਐਚ ਉ ਨੂੰ ਫੋਨ ਦੇ ਹਿਦਾਇਤ ਦਿਤੀ ਹੈ ਕਿ ਉਹ ਇਸ ਮਾਮਲੇ ਸੰਬਧੀ ਪਹਿਲ ਦੇ ਅਧਾਰ ਤੇ ਕੰਮ ਕਰਨ ਤਾਂ ਜੋ ਪੀੜੀਤ ਮਹਿਲਾ ਦੀ ਸੁਣਵਾਈ ਕੀਤੀ ਜਾਵੇ।ਇੱਥੇ ਵੀ ਗੱਲ ਨਸ਼ੇ ਦੀ ਹੋ ਰਹੀ ਹੈ। ਸੋ ਇੰਨੀਆਂ ਖਬਰਾਂ ਦੇ ਹਿਸਾਬ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ,, ਕੀ 100% ਦੇ ਵਿੱਚੋਂ ਅੱਸੀ ਪਚਾਸੀ ਮਾਮਲੇ ਨਸ਼ੇ ਦੇ ਕਰਕੇ ਹੋ ਰਹੇ ਨੇ,,, ਇਸ ਨਸ਼ੇ ਲੋਕਾਂ ਦਾ ਸੁਖ ਚੈਨ ਘਰ ਸਭ ਕੁਝ ਬਰਬਾਦ ਕਰ ਦਿੱਤਾਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *