ਤਿੰਨ ਭਰਾਵਾਂ ਚ ਜ਼ਮੀਨੀ ਵਿਵਾਦ ਬਟਾਲਾ ਕੋਰਟ ਚ ਸੀ ਕੇ ਇੱਕ ਭਰਾ ਨੇ ਅਦਾਲਤ ਚ ਖਾ ਲਿਆ ਜ਼ਹਿਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਰਾਵਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਲੈ ਕੇ ਬਟਾਲਾ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਕਿਸਾਨ ਵੱਲੋਂ ਬਟਾਲਾ ਸਥਾਨਕ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮਾਮਲੇ ਚ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦੇ ਆਧਾਰ ਉਤੇ ਦੋ ਭਰਾਵਾਂ ਖਿਲਾਫ਼ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਜਸਵਿੰਦਰ ਸਿੰਘ ਉਮਰ ਕਰੀਬ 52 ਸਾਲ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਅੱਲੋਵਾਲ ਦੇ ਚਚੇਰੇ ਭਰਾ ਬਲਵਿੰਦਰ ਸਿੰਘ ਅਤੇ ਸਾਲੇ ਕੁਲਦੀਪ ਸਿੰਘ ਨੇ ਦੱਸਿਆ ਕਿ

ਮ੍ਰਿਤਕ ਜਸਵਿੰਦਰ ਸਿੰਘ ਦਾ ਆਪਣੇ ਭਰਾਵਾਂ ਨਾਲ ਜ਼ਮੀਨੀ ਝਗੜਾ ਸੀ ਅਤੇ 2021 ਵਿੱਚ ਜਸਵਿੰਦਰ ਸਿੰਘ ਖਿਲਾਫ਼ ਥਾਣਾ ਸਿਵਲ ਲਾਈਨ ਵਿੱਚ ਧਾਰਾ 326 ਤਹਿਤ ਕੇਸ ਦਰਜ ਸੀ। ਅੱਜ ਜਸਵਿੰਦਰ ਸਿੰਘ ਉਸ ਕੇਸ ਦੀ ਤਾਰੀਕ ਭੁਗਤਣ ਲਈ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਬਟਾਲਾ ਵਿੱਚ ਆਇਆ ਸੀ ਅਤੇ ਕੋਰਟ ਕੰਪਲੈਕਸ ਵਿੱਚ ਪਹੁੰਚ ਕੇ ਉਸ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਸਿਹਤ ਵਿਗੜਨ ਲੱਗ ਪਈ। ਇਸ ਕਾਰਨ ਇਕਦਮ ਸਾਰੇ ਘਬਰਾ ਗਏ। ਉਸਦੇ ਭਰਾ ਉਸਨੂੰ ਆਪਣੇ ਨਾਲ ਘਰ ਲੈ ਗਏ ਅਤੇ ਉਸਨੂੰ ਇਕੱਲੇ ਘਰੇ ਛੱਡ ਕੇ ਖ਼ੁਦ ਫ਼ਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *