ਦੇਖੋ 2 ਸਾਲ ਦੀ ਧੀ ਨੂੰ ਲੈਕੇ ਮਾਂ ਕਿਵੇਂ ਲਾ ਰਹੀ ਅਮਰੀਕਾ ਦੀ ਡੌਕੀ,ਕੰਡਿਆਂਲੀ ਕਰੰਟ ਦੀਆ ਤਾਰਾ ਦੀ ਪ੍ਰਵਾਹ ਵੀ ਨਹੀਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੋਸਤੋ ਜਿਵੇਂ ਆਪਾਂ ਸਾਰੇ ਜਾਣਦੇ ਹਾਂ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਦਿਨ ਬਾਅਦ ਦਿਨ ਵੱਧਦੀ ਜਾ ਰਹੀ ਹੈ। ਅਤੇ ਪੰਜਾਬ ਦੇ ਲੋਕ ਬਾਹਰਲੇ ਮੁਲਕਾਂ ਦੇ ਵਿੱਚ ਜਾਣ ਦੀ ਹਰ ਇੱਕ ਕੋਸ਼ਿਸ਼ ਕਰਦੇ ਹਨ। ਅਤੇ ਜਦੋਂ ਉੱਥੇ ਉਹਨਾਂ ਦਾ ਵੀਜ਼ਾ ਨਹੀਂ ਲੱਗਦਾ ਤਾਂ ਉਹ ਬਾਹਰ ਜਾਣ ਦੇ ਲਈ ਗਲਤ ਤਰੀਕਾ ਅਪਣਾਉਂਦੇ ਹਨ। ਅਤੇ ਜਿਸ ਨੂੰ ਆਪਾਂ ਡੌਂਕੀ ਆਖ ਦਿੰਦੇ ਹਾਂ। ਇਸ ਵੀਡੀਓ ਵਿੱਚ ਆਪਾਂ ਦੇਖ ਸਕਦੇ ਹਾਂ ਇਸ ਵਿੱਚ ਇਹ ਕੁੜੀ ਆਪਣੀ ਛੋਟੀ ਜਿਹੀ ਬੱਚੀ ਨੂੰ ਚੁੱਕ ਕੇ ਅਮਰੀਕਾ ਵਾਲੀ ਕੰਧ ਪਾਰ ਕਰਾ ਰਹੀ ਹੈ। ਤਾਂ ਜੋ ਬੱਚਿਆਂ ਦਾ ਚੰਗਾ ਭਵਿੱਖ ਬਣ ਸਕੇ।

ਅਤੇ ਆਪਾਂ ਅਕਸਰ ਹੀ ਦੇਖਦੇ ਹਾਂ ਰਸਤੇ ਦੇ ਵਿੱਚ ਕਈ ਵਾਰ ਪੁਲਿਸ ਇਹਨਾਂ ਨੂੰ ਫੜ ਵੀ ਲੈਂਦੀ ਹੈ। ਅਤੇ ਉਨਾਂ ਦੀ ਸਾਰੀ ਜ਼ਿੰਦਗੀ ਜੇਲਾਂ ਦੇ ਵਿੱਚ ਹੀ ਕੱਟੀ ਜਾਂਦੀ ਹੈ। ਅਤੇ ਇਸ ਕਰਕੇ ਉਹ ਆਪਣੀ ਸਾਰੀ ਜ਼ਿੰਦਗੀ ਨਰਕ ਵਿੱਚ ਹੀ ਗੁਜ਼ਾਰ ਦਿੰਦੇ ਹਨ। ਅਤੇ ਉੱਥੇ ਹੀ ਸਾਰਾ ਬੱਚਿਆਂ ਦਾ ਹੀ ਜੀਵਨ ਖਰਾਬ ਹੋ ਜਾਂਦਾ ਹੈ।ਅਤੇ ਇਸ ਬਾਰੇ ਤੁਹਾਨੂੰ ਕੀ ਲੱਗਦਾ ਹੈ ਇਸ ਤਰ੍ਹਾਂ ਡੌਂਕੀ ਲਗਾਉਣਾ ਸਹੀ ਹੈ ਜਾਂ ਗਲਤ ਹੈ। ਅਤੇ ਤੁਸੀਂ ਇਸ ਬਾਰੇ ਆਪਣੇ ਵਿਚਾਰ ਦਿਉ ਜੇਕਰ ਤੁਸੀਂ ਹੋਰ ਜਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *