ਚਾਈਨਾ ਦੇ ਪਾਣੀ ਵਾਲੇ ਦੀਵੇ ਆਉਣ ਤੋਂ ਬਾਅਦ ਮਿੱਟੀ ਦੇ ਦੀਵੇ ਬਣਾਉਣ ਵਾਲੇ ਕਾਰੀਗਰਾਂ ‘ਚ ਰੋਸ਼

Uncategorized

ਦੀਵਾਲੀ ਦੇ ਤਿਉਹਾਰ ਤੋਂ ਕੁਝ ਦਿਨ ਪਹਿਲਾਂ ਹੀ ਤਿਆਰੀਆਂ ਸ਼ੁਰੂ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅੰਮ੍ਰਿਤਸਰ ਦੇ ਵਿੱਚ ਤਿਆਰ ਹੋਏ ਦੀਵੇ ਦੂਰ ਦਰਾਜ ਸ਼ਹਿਰਾਂ ਵਿੱਚ ਜਾਂਦੇ ਹਨ ਅੱਜ ਤੁਹਾਨੂੰ ਦਿਖਾਵਾਂਗੇ ਕਿ ਇਹ ਦੀਵੇ ਬਣਾਉਣ ਲਈ ਮਿਹਨਤ ਕਿੰਨੀ ਲਗਦੀ ਹੈ ਤੇ ਲੋਕ ਇਸ ਦੀਵਿਆਂ ਨੂੰ ਪਸੰਦ ਕਿੰਨਾ ਕਰਦੇ ਹਨ ਤੇ ਉਸ ਤੋਂ ਬਾਅਦ ਕਾਰੀਗਰਾਂ ਨੂੰ ਉਨ੍ਹਾਂ ਦੀ ਕੀਤੀ ਮਿਹਨਤ ਦਾ ਮੁੱਲ ਵੀ ਮਿਲਦਾ ਹੈ ਜਾਂ ਨਹੀਂ। ਅੱਜ ਤੋਂ ਕੁਝ ਸਾਲ ਪਹਿਲਾਂ ਇੰਝ ਕਿਹਾ ਜਾਂਦਾ ਸੀ ਕਿ ਮਿੱਟੀ ਦੇ ਦੀਵੇ ਹੀ ਜਗਾਉਣੇ ਚਾਹੀਦੇ ਹਨ ਪਰ ਅੱਜ ਦੀ ਪੀੜ੍ਹੀ ਆਪਣੀ ਕਦਰਾਂ ਕੀਮਤਾਂ ਨੂੰ ਭੁੱਲ ਚੁੱਕੀ ਹੈ ਤੇ

ਕਿਹਾ ਵੀ ਜਾਂਦਾ ਹੈ ਕਿ ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ।ਤੁਹਾਨੂੰ ਦੱਸ ਦਈਏ ਕਿ ਇਹ ਰੋਸ਼ਨੀ ਜਿਹੜੀ ਹੈ ਦੀਵੇ ਤੋਂ ਹੀ ਬਣਦੀ ਹੈ ਕਿਉਂਕਿ ਦੀਵਿਆਂ ਵਿੱਚ ਤੇਲ ਪਾ ਕੇ ਜਾਂ ਦੇਸੀ ਘੀ ਪਾ ਕੇ ਇਹ ਦੀਵੇ ਜਗਾਏ ਜਾਂਦੇ ਹਨ। ਇਹ ਦੀਵੇ ਕਿਸ ਤਰ੍ਹਾਂ ਬਣਦੇ ਹਨ ਅੱਜ ਤੁਹਾਨੂੰ ਇਹ ਵਿਖਾਉਣ ਜਾ ਰਹੇ ਹੈ। ਉੱਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਜਦੋਂ ਸ੍ਰੀ ਰਾਮ ਚੰਦਰ ਜੀ ਬਨਵਾਸ ਕੱਟ ਕੇ ਅਯੁੱਧਿਆ ਵਾਪਸ ਆਏ ਸੀ ਤੇ ਲੋਕਾਂ ਨੇ ਮਿੱਟੀ ਦੇ ਦੀਵਿਆਂ ਵਿੱਚ ਘਿਓ ਪਾ ਕੇ ਰੋਸ਼ਨੀ ਕੀਤੀ ਸੀ ਤੇ ਉੱਥੇ ਹੀ ਮਿਟੀ ਦੀਵੇ ਕਾਫ਼ੀ ਹੱਦ ਤਕ ਪਵਿੱਤਰ ਮੰਨੇ ਜਾਂਦੇ ਹਨ ਕਿਉਂਕਿ ਇਸ ਦਿਨ

ਲਕਸ਼ਮੀ ਦੀ ਪੂਜਾ ਵੀ ਕੀਤੀ ਜਾਂਦੀ ਹੈ ਤੇ ਇਨ੍ਹਾਂ ਦੀਵਿਆਂ ਦੇ ਨਾਲ ਹੀ ਕੀਤੀ ਜਾਂਦੀ ਹੈ।ਉੱਥੇ ਕਾਰੀਗਰ ਨੇ ਦੱਸਿਆ ਕਿ ਚਾਈਨਾ ਲੜੀ ਦੇ ਨਾਲ ਕਾਰੋਬਾਰ ਨੂੰ ਕਾਫੀ ਫਰਕ ਪਿਆ ਹੈ ਪਰ ਕਈ ਲੋਕ ਨੇ ਜਿਹੜੇ ਦੀਵੇ ਅਜੇ ਵੀ ਆਪਣੇ ਘਰਾਂ ਵਿਚ ਜਗਾਉਂਦੇ ਨੇ ਜਿਸ ਨਾਲ ਘਰ ਜਗਮਗਾਉਣ ਲੱਗ ਜਾਂਦੇ ਨੇ ਪਰ ਜੋ ਇਸ ਦੀਵੇ ਦੀ ਜਗਮਗਾਹਟ ਹੈ ਉਹ ਚਾਈਨਾ ਦੀ ਲੜੀ ਦੀ ਜਗਮਗਾਹਟ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਹੁਣ ਸਾਡਾ ਕਾਰੋਬਾਰ ਬਹੁਤ ਘੱਟ ਰਹਿ ਗਿਆ ਤੇ ਮਿਹਨਤ ਬਹੁਤ ਜ਼ਿਆਦਾ ਤੇ ਖਰਚਾ ਬਹੁਤ ਆਉਂਦਾ ਪਰ ਸਾਨੂੰ ਉਸ ਦਾ ਮੁੱਲ ਨਹੀਂ ਮੁੜਦਾ। ਅਸੀ ਦੀਵਾਲੀ ਤੋਂ ਕੁਝ ਦਿਨ ਪਹਿਲੋਂ ਹੀ ਦੀਵੇ ਬਣਾਉਣੇ ਸ਼ੁਰੂ ਕਰਦੇ ਹੁਣ ਤਕ ਤਾਂ ਕੀ ਦੀਵਾਲੀ ਤਕ ਦੀਵੇ ਵਿਕ ਸਕਣ। ਉਨ੍ਹਾਂ ਕਿਹਾ ਕਿ ਅਸੀਂ ਬਾਹਰੋਂ ਕਾਰੀਗਰ ਕੋਈ ਨਹੀਂ ਲਗਾਉਂਦੇ ਕਿਉਂਕਿ ਜੇਕਰ ਅਸੀਂ ਕਾਰੀਗਰ ਲਗਾਵਾਂਗੇ ਤੇ ਸਾਨੂੰ ਉਹ ਦੀਵਿਆਂ ਦਾ ਮੁੱਲ ਨਹੀਂ ਮਿਲਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *