ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜ ਚੋਰਾਂ ਨੇ ਕੀਤਾ ਹੱਥ ਸਾਫ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਪਿੰਡ ਮੰਨਣ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਗੋਲਕ ਦੇ ਤਾਲੇ ਤੋੜ ਕੇ ਚੜਾਵੇ ਦੀ ਨਕਦੀ ਨੂੰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਨੁਸਾਰ ਚੋਰਾਂ ਵੱਲੋਂ ਇਕ ਲੱਖ ਰੁਪਏ ਦੀ ਨਕਦੀ ਨੂੰ ਚੋਰੀ ਕੀਤਾ ਗਿਆ ਹੈ। ਚੋਰੀ ਦੀ ਘਟਨਾ ਸੀ ਸੀ ਟੀ ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਸੀ ਸੀ ਟੀ ਵੀ ਫੁਟੇਜ ਵਿੱਚ ਦੋ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੁੰਦੇ ਹਨ ਅਤੇ ਬੜੇ ਬੇਖੌਫ਼ ਹੋ ਕੇ ਗੋਲਕ ਦੇ ਤਾਲੇ ਤੋੜ ਕੇ ਗੋਲਕ ਵਿਚੋਂ ਨਕਦੀ ਕੱਢ ਕੇ ਫ਼ਰਾਰ ਹੋ ਜਾਂਦੇ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਨਿੱਤ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਨੇ ਜਿਸਦੇ ਚਲਦਿਆਂ ਬੀਤੇ ਦਿਨ ਰਾਤ ਨੂੰ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੋਲਕ ਤੋੜ ਕੇ ਇਕ ਲੱਖ

ਰੁਪਏ ਦੇ ਕਰੀਬ ਚੜਾਵੇ ਦੀ ਰਾਸ਼ੀ ਨੂੰ ਚੋਰੀ ਕਰ ਲਿਆ ਗਿਆ ਹੈ।ਉੱਧਰ ਥਾਣਾ ਝਬਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *