ਹੁਣੇ ਹੁਣੇ ਵਾਪਰਿਆ ਭਿਆਨਕ ਸੜਕ ਹਾਦਸਾ

Uncategorized

ਲੁਧਿਆਣਾ ਨੇੜੇ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਿੱਤਲ ਮਿੱਲ ਦੇ ਕਰਮਚਾਰੀਆਂ ਨਾਲ ਭਰੀ ਵੈਨ ਪਲਟ ਗਈ। ਜ਼ਖ਼ਮੀ ਕਰਮਚਾਰੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵੈਨ ਵਿੱਚ 20 ਤੋਂ 25 ਕਰਮਚਾਰੀ ਸਨ। ਇਹ ਹਾਦਸਾ ਘੁਲਾਲ ਟੋਲ ਪਲਾਜਾ ਕੋਲ ਵਾਪਰਿਆ ਹੈ।ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਸਮਰਾਲਾ ਨੇੜੇ ਮਿੱਤਲ ਮਿੱਲ ਤੋਂ ਕਰਮਚਾਰੀ ਕੰਮ ਕਰਕੇ ਵੈਨ ਵਿੱਚ ਸਵਾਰ ਹੋ ਕੇ ਘਰ ਨੂੰ ਵਾਪਸ ਜਾ ਰਹੇ ਸਨ। ਜਦੋਂ ਵੈਨ ਘੁਲਾਲ ਟੋਲ ਪਲਾਜਾ ਕੋਲ ਪਹੁੰਚੀ ਤਾਂ ਵੈਨ ਟੋਲ ਪਲਾਜੇ ਦੇ ਅੱਗੇ ਲੱਗੇ ਡਿਵਾਈਡਰ ਵਿੱਚ

ਵੱਜਣ ਕਾਰਨ ਪਲਟ ਗਈ। ਵੈਨ ਵਿੱਚ ਕਰੀਬ 20 ਤੋਂ 25 ਕਰਮਚਾਰੀ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ।  ਫੱਟੜ ਹੋਏ ਕਰਮਚਾਰੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਸਿਵਿਲ ਹਸਪਤਾਲ ਵਿੱਚ ਦਾਖਲ ਫੱਟੜ ਕਰਮਚਾਰੀਆਂ ਨੇ ਦੱਸਿਆ ਕਿ ਵੈਨ ਦੀ ਸਪੀਡ ਤੇਜ ਸੀ। ਸੜਕ ਉਪਰ ਸੰਘਣੀ ਧੁੰਦ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ 20 ਤੋਂ 25 ਕਰਮਚਾਰੀਆਂ ਵਿੱਚੋਂ

ਦੋ-ਤਿੰਨ ਕਰਮਚਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਅੱਗੇ ਚੰਡੀਗੜ੍ਹ ਦੇ  ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।ਜ਼ਖਮੀ ਜੋਗਿੰਦਰ ਕੁਮਾਰ ਦਾ ਕਹਿਣਾ ਸੀ ਕਿ ਅਸੀਂ 25 ਤੋਂ 30 ਕਰਮਚਾਰੀ ਵੈਨ ਵਿੱਚ ਸਵਾਰ ਹੋ ਕੇ ਮਿੱਲ ਤੋਂ ਆਪਣੇ ਘਰ ਨੂੰ ਜਾ ਰਹੇ ਸਨ ਤਾਂ ਵੈਨ ਦੀ ਜਿਆਦਾ ਸਪੀਡ ਹੋਣ ਕਾਰਨ ਵੈਨ ਪਲਟ ਗਈ। ਉਸ ਤੋਂ ਬਾਅਦ ਸਾਨੂੰ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *