ਚੋਰਾਂ ਦੀ ਅਨੋਖੀ ਕਰਤੂਤ ਨੇ ਚੱਕਰਾਂ ‘ਚ ਪਾਈ ਪੁਲਿਸ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ‘ਚ ਇਕ ਅਨੋਖਾ ਵਾਹਨ ਚੋਰੀ ਕਰਨ ਵਾਲਾ ਗਰੋਹ ਸਰਗਰਮ ਹੈ। ਮਾਸਟਰ ਚਾਬੀ ਦੀ ਵਰਤੋਂ ਕਰਕੇ ਇਕ ਥਾਂ ਤੋਂ ਚੋਰੀ ਕੀਤੇ ਵਾਹਨ ਨੂੰ ਦੂਜੀ ਥਾਂ ‘ਤੇ ਛੱਡਦਾ ਹੈ। ਪੰਜਾਬ ਦੇ ਲੁਧਿਆਣਾ ‘ਚ ਇਕ ਅਨੋਖਾ ਵਾਹਨ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੋ ਗਿਆ ਹੈ, ਜੋ ਇਕ ਥਾਂ ਤੋਂ ਸਕੂਟੀ ਚੋਰੀ ਕਰਨ ਤੋਂ ਬਾਅਦ ਅਗਲੇ ਦਿਨ ਕਿਸੇ ਹੋਰ ਥਾਂ ‘ਤੇ ਰੱਖ ਦਿੰਦੇ ਹਨ। ਚੋਰੀ ਦੇ ਇਸ ਅਨੋਖੇ ਤਰੀਕੇ ਨੇ ਲੋਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਪਰੇਸ਼ਾਨ ਕਰ ਦਿੱਤਾ ਹੈ। ਪੁਲਿਸ ਵੱਖ-ਵੱਖ ਇਲਾਕਿਆਂ ਦੇ ਸੀਸੀਟੀਵੀ ਵੀ ਸਕੈਨ ਕਰ ਰਹੀ ਹੈ ਪਰ ਅਜੇ ਤੱਕ ਪੁਲਿਸ ਖਾਲੀ

ਹੱਥ ਹੈ। ਜਾਣਕਾਰੀ ਦਿੰਦਿਆ ਇਸਲਾਮ ਗੰਜ ਦੇ ਸੁਦਰਸ਼ਨ ਕੁਮਾਰ ਨੇ ਦੱਸਿਆ ਕਿ ਉਹ ਜਦੋਂ ਉਹ 11.10 ਵਜੇ ਬੈਂਕ ਤੋਂ ਬਾਹਰ ਆਇਆ ਤਾਂ ਉਸ ਦੀ ਐਕਟਿਵਾ ਗਾਇਬ ਸੀ। ਜਦੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਤਾਂ ਹੈਰਾਨੀਜਨਕ ਖੁਲਾਸਾ ਹੋਇਆ। ਐਕਟਿਵਾ ‘ਤੇ ਸੰਤਰੀ ਟੋਪੀ ਪਾਈ ਨੌਜਵਾਨ ਆਇਆ ਤੇ ਉਸ ਨੇ ਆਪਣੀ ਐਕਟਿਵਾ ਬੈਂਕ ਦੇ ਬਾਹਰ ਖੜ੍ਹੀ ਕਰ ਦਿੱਤੀ ਤੇ ਕੁਝ ਸਮਾਂ ਇਧਰ-ਉਧਰ ਭਟਕਦਾ ਰਿਹਾ। ਬਦਮਾਸ਼ ਨੇ ਮਾਸਟਰ ਚਾਬੀ ਨਾਲ ਐਕਟਿਵਾ ਦਾ ਤਾਲਾ ਖੋਲ੍ਹਿਆ ਤੇ ਚੋਰ ਆਸਾਨੀ ਨਾਲ ਐਕਟਿਵਾ ਚੋਰੀ ਕਰ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *