Canada ਪਹੁੰਚ ਕੇ ਪੀਣ ਲੱਗਿਆ Coffee, ਪੀਣ ਤੋਂ ਪਹਿਲਾਂ ਵਾਪਰ ਗਿਆ ਆਹ ਭਾਣਾ

Uncategorized

ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਮਲਜੀਤ ਸਿੰਘ ਸਿਵੀਆ (25) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਜੇ ਦੋ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਗੰਧੜ੍ਹ ਤੋਂ ਦਿੱਲੀ ਹਵਾਈ ਅੱਡੇ ’ਤੇ ਗਿਆ ਸੀ ਅਤੇ ਕੈਨੇਡਾ ਜਾਣ ਲਈ ਰਵਾਨਾ ਹੋਇਆ ਸੀ।ਸਵੇਰ ਵੇਲੇ ਕੈਨੇਡਾ ਪਹੁੰਚ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਵੀ ਕੀਤੀ

ਕਿ ਮੈਂ ਸਹੀ ਸਲਾਮਤ ਪਹੁੰਚ ਗਿਆ ਹਾਂ। ਉੱਥੇ ਪਹੁੰਚ ਕੇ ਉਸ ਨੇ ਕੌਫੀ ਹੀ ਪੀਤੀ ਸੀ ਕਿ ਦਿਲ ਦੌਰਾ ਪੈ ਗਿਆ। ਮਰਨ ਵਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਭਰਾ ਸੀ। ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ੍ਹ ਦਾ ਰਹਿਣ ਵਾਲਾ ਸੀਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਰਨ ਵਾਲਾ ਨੌਜਵਾਨ ਦਾ ਪਰਿਵਾਰ ਸਾਧਾਰਨ ਕਿਸਾਨ ਪਰਿਵਾਰ ਹੈ ਅਤੇ

ਬਹੁਤ ਘੱਟ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ ਕਮਲਜੀਤ ਸਿੰਘ ਦੋ ਕੁ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਦੋ ਮਹੀਨਿਆਂ ਲਈ ਪਿੰਡ ਗੰਧੜ੍ਹ ਵਿਖੇ ਆਇਆ ਹੋਇਆ ਸੀ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੰਜਾਬ ਸਰਕਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਕਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਮ੍ਰਿਤਕ ਦੇਹ ਲਿਆਉਣ ਲਈ ਯੋਗ ਉਪਰਾਲਾ ਕਰਨਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *