ਜਲੰਧਰ ਚ ਫੁੱਲ ਬੂਟੇ ਵੇਚ ਕੇ ਗੁਜ਼ਾਰਾ ਕਰਨ ਵਾਲੇ ਪਰਿਵਾਰ ਨੂੰ ਲੁ.ਟੇਰਿਆਂ ਨੇ ਬਣਾਇਆ ਨਿਸ਼ਾਨਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਨਕੋਦਰ ਜਲੰਧਰ ਰੋਡ ਤੇ ਸਥਿਤ ਇੱਕ ਨਰਸਰੀ ਵਿਚ ਫੁੱਲ ਬੂਟੇ ਵੇਚ ਕੇ ਗੁਜ਼ਾਰਾ ਕਰਨ ਵਾਲੇ ਪਰਿਵਾਰ ਨੂੰ ਲੁ ਟੇਰਿਆਂ ਨੇ ਨਿਸ਼ਾਨਾ ਬਣਾਇਆ, ਲਖਮੀ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਰਾਤ ਨੂੰ ਕਰੀਬ ਪੰਜ ਲੁ ਟੇਰੇ ਆਉਂਦੇ ਹਨ ਅਤੇ ਉਸ ਦੇ ਕਮਰੇ ਵਿਚ ਦਾਖਲ ਹੋ ਕੇ ਉਸ ਦੇ ਕਮਰੇ ਵਿਚ ਪਏ ਟਰੰਕ ਦੇ ਤਾਲੇ ਤੋੜੇ ਅਤੇ ਉਸ ਵਿੱਚ ਪਏ 2 ਹਜ਼ਾਰ ਰੁਪਏ ਅਤੇ ਉਸ ਦੀ ਪਤਨੀ ਦੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਲੁਟ ਕੇ ਫ਼ਰਾਰ ਹੋ ਗਏ ਅਤੇ ਬਾਂਹ ਉੱਤੇ ਪੁਠੇ ਦਾਤਰ ਨਾਲ ਵਾਰ ਕੀਤਾ,ਲਖਮੀ ਅਤੇ ਸਮਾਜ ਸੇਵਕ ਸੁਖਬੀਰ ਸਿੰਘ ਸੰਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਗਸ਼ਤ ਵਧਾਉਣ ਦੀ ਮੰਗ ਕੀਤੀ,ਚੋਰਾਂ ਦੇ ਹੌਸਲੇ ਤਾਂ ਦਿਨ ਬ ਦਿਨ ਹੋਰ ਵੀ ਵਧਦੇ ਜਾ ਰਹੇ ਨੇ,, ਜਿਹੜੇ ਬੇਝਿਜਕ ਹੋ ਕੇ ਚੋਰੀ ਦੀਆਂ ਲੁੱਟਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *