ਇੱਕ ਢੌਂਗੀ ਬਾਬਾ ਚੜਿਆ Police ਅੜਿੱਕੇ ਜਾਣੋ ਕਿਵੇਂ ਬਣਾਉਂਦਾ ਸੀ ਅ.ਸ਼ਲੀਲ Video ਇਸ ਹਰਕਤ ਦਾ ਮਹਿਲਾ ਨੇ ਕੀਤਾ ਖ਼ੁਲਾਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖਰੜ ਪੁਲਿਸ ਨੇ ਇੱਕ ਪੀੜਤਾ ਦੇ ਬਿਆਨ ‘ਤੇ ਸ਼ੋਸਲ ਮੀਡੀਆ ਦੀ ਵਰਤੋਂ ਰਾਹੀਂ ਬਹਿਲਾ-ਫੁਸਲਾ ਕੇ ਅਸ਼ਲੀਲ ਵੀਡੀਓ ਰਿਕਾਰਡ ਕਰਨ ਦੇ ਮਾਮਲੇ ‘ਚ ਇੱਕ ਅਖੌਤੀ ਸਾਧ ਨੂੰ ਰਾਜਸਥਾਨ ਪਹੁੰਚ ਕੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਖਰੜ ਦੀ ਪੁਲਿਸ ਵੱਲੋਂ ਸਰੀਰਕ ਸ਼ੋਸ਼ਣ ਦੇ ਮਾਮਲੇ ਸਬੰਧੀ IPC ਦੀ ਧਾਰਾ 342, 376, 506 ਅਤੇ IT ਐਕਟ 2000 ਦੀ ਧਾਰਾ 66E ਅਧੀਨ ਅਖੌਤੀ ਬਾਬੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਖੌਤੀ ਬਾਬਾ ਸੁਰਿੰਦਰ ਟੰਡਵਾਲ ਉਰਫ ਗਣੇਸ ਨਾਥ ਵਾਸੀ ਪਿੰਡ ਮੇਦਾਸਰ ਬਾਸ, ਜਿਲ੍ਹਾਂ ਨਗੋਰ, ਰਾਜਸਥਾਨ ਨੂੰ ਸ਼ੋਸਲ ਮੀਡੀਆ ‘ਤੇ ਬਹਿਲਾ ਫੁਸਲਾ ਕੇ ਅਸਲੀਲ ਵੀਡੀਓ ਰਿਕਾਰਡ ਕਰਨ,

ਮਜਬੂਰੀ ਦਾ ਫਾਇਦਾ ਉਠਾ ਕੇ ਦੁਸ਼ਕਰਮ/ਸ਼ਰੀਰਕ ਸ਼ੋਸਣ ਕਰਨ ਅਤੇ ਧਮਕਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਮੁਲਜ਼ਮ ਨੂੰ ਅੱਜ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸਨੂੰ ਅਦਾਲਤ ਨੇ 5 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ ਕਿ ਮੁਲਜ਼ਮ ਸੁਰਿੰਦਰ ਟੰਡਵਾਲ ਉਰਫ ਗਣੇਸ ਨਾਥ ਅਕਸਰ ਭੋਲੀ ਭਾਲੀਆ ਲੜਕੀਆ ਨੂੰ ਕਾਲਾ ਜਾਦੂ ਅਤੇ ਟੂਣੇ ਨਾਲ ਡਰਾ ਕੇ ਆਪਣੇ ਵਸ ਵਿੱਚ ਕਰ ਕੇ ਉਨ੍ਹਾਂ ਨਾਲ ਦੁਸ਼ਕਰਮ ਕਰਦਾ ਸੀ ਅਤੇ ਜਾਦੂ-ਟੂਣੇ ਦੇ ਨਾਮ ‘ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *