ਲਾੜੀ ਨੂੰ ਵਿਆਹੁਣ ਚੱਲੇ ਲਾੜੇ ਦੀ ਦਰਦਨਾਕ ਮੌ ਤ! ਬਰਾਤੀਆਂ ਦੀਆਂ ਲਾ ਸ਼ਾਂ ਦੇਖ ਉੱਡੇ ਸਭ ਦੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ।ਵਿਆਹ ਲਈ ਸਵਿੱਫਟ ਕਾਰ ਵਿਚ ਬਰਾਤ ਫਾਜ਼ਲਿਕਾ ਤੋਂ ਬੱਦੋਵਾਲ(ਲੁਧਿਆਣਾ) ਜਾ ਰਹੀਸੀ। ਕਾਰ ਅਜੀਤਵਾਲ,ਮੋਗਾ ਨੇੜੇ ਖੜੀ ਟਰਾਲੀ ਨਾਲ ਟਕਰਾ ਗਈ। ਜਿਸ ਵਿਚ ਲਾੜੇ ਸਮੇਤ 4 ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ ਜਿਸ ਨੂੰ ਮੋਗਾ ਦੇ ਸਿਵਲ ਹਸਪਤਾਲ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਹਾਦਸੇ ਵਿੱਚ ਲਾੜੇ ਸੁਖਬਿੰਦਰ ਸਿੰਘ ਅਤੇ ਅੰਗਰੇਜ਼ ਸਿੰਘ ਅਤੇ ਚਾਰ ਸਾਲਾ ਲੜਕੀ ਅਰਸ਼ਦੀਪ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਇਹ ਹਾਦਸਾ ਧੁੰਦ ਕਾਰਨ ਵਾਪਰਿਆ ਅਤੇ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈਥਾਣਾ ਅਜੀਤਵਾਲ ਦੇ ਐਸ.ਐਚ.ਓ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਮੋਗਾ ਲੁਧਿਆਣਾ ਰੋਡ ‘ਤੇ

ਅਜੀਤਵਾਲ ‘ਚ ਇੱਕ ਸ਼ਿਫਟ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ‘ਚ ਸਵਾਰ ਬਰਾਤੀਫਾਜ਼ਿਲਕਾ ਤੋਂ ਲੁਧਿਆਣਾ ਬੱਦੋਵਾਲ ਜਾ ਰਹੇ ਸਨ।ਇਹ ਹਾਦਸਾ ਅਜੀਤਵਾਲ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਲਾੜੇ ਸੁਖਬਿੰਦਰ ਸਿੰਘ ਅਤੇ ਅੰਗਰੇਜ਼ ਸਿੰਘ, ਸਿਮਰਨ ਕੌਰ ਅਤੇ ਚਾਰ ਸਾਲਾ ਬੱਚੀ ਅਰਸ਼ਦੀਪ ਦੀ ਮੌਤ ਹੋ ਗਈ। ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *