ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾਦਸਾ, ਪਿੰਡ ਕਕਰਾਲਾ ਨੇੜੇ ਹੋਈ ਮੌ.ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਸ਼ਾਮ ਸਮੇਂ ਸਮਾਣਾ-ਪਾਤੜਾਂ ਰੋਡ ’ਤੇ ਪੈਂਦੇ ਪਿੰਡ ਨਾਗਰੀ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਨਾਲ ਮੋਟਰਸਾਈਕਲ ’ਤੇ ਸਵਾਰ ਪਿੰਡ ਦੀ ਵਸਨੀਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।  ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (24) ਜੋ ਕਿ ਜਲੰਧਰ ਵਿਖੇ ਫ਼ੌਜ ਦੇ 53 ਮੀਡੀਅਮ ਰੈਜੀਮੈਂਟ ਵਿਚ ਨੌਕਰੀ ਕਰਦਾ ਸੀ ਅਤੇ

ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜ ਦਿਨ ਪਹਿਲਾਂ ਦੋ ਹਫ਼ਤਿਆਂ ਦੀ ਅਪਣੇ ਘਰ ਛੁੱਟੀ ਕੱਟਣ ਆਇਆ ਹੋਇਆ ਸੀ।ਬੀਤੇ ਕਲ ਜਦੋਂ ਉਹ ਪਿੰਡ ਵਾਸੀ ਜਸਵੀਰ ਕੌਰ ਪਤਨੀ ਜੋਧਾ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਨਾਗਰੀ ਦੇ ਨਜ਼ਦੀਕ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਕਾਰਨ ਦੋਵੇਂ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ,

ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ ਅਤੇ ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿਤਾ ਗਿਆ। ਪੁਲਿਸ ਨੇ ਦੋਵੇਂ ਵਾਹਨ ਅਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਦਕਿ ਹਾਦਸੇ ਤੋਂ ਬਾਅਦ ਕੰਬਾਈਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *