ਜਿਸ ਭੈਣ ਤੋਂ ਬਣਾਉਂਦਾ ਸੀ ਰੱਖੜੀ, ਉਸੇ ਦਾ ਅਣਖ ਖ਼ਾਤਰ ਕੀਤਾ ਕਤ ਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਵਿਚ ਅਣਖ ਖਾਤਰ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਲੱਗੇ ਹਨ ਕਿ ਭਰਾ ਨੇ ਆਪਣੀ ਭੈਣ ਅਤੇ ਉਸ ਦੇ ਪ੍ਰੇਮੀ ਦਾ ਕਤਲ ਕਰ ਦਿੱਤਾ ਹੈ। ਦੋਹਾਂ ਨੇ ਘਰਦਿਆਂ ਦੇ ਖਿਲਾਫ਼ ਜਾ ਕੇ ਕੋਰਟ ਮੈਰਿਜ ਕੀਤੀ ਸੀ। ਵਿਆਹ ਤੋਂ ਬਾਅਦ ਦੋਵੇਂ ਵੱਖਰੇ ਰਹਿ ਰਹੇ ਸਨ। ਕੱਲ੍ਹ ਮੁੰਡਾ, ਕੁੜੀ ਨੂੰ ਮਿਲਣ ਉਸ ਦੇ ਘਰ ਪਹੁੰਚਿਆ ਸੀ। ਕੁੜੀ ਦੇ ਭਰਾ ‘ਤੇ ਦੋਹਾਂ ਦਾ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਝੂਠੀ ਅਣਖ ਦੀ ਖਾਤਰ ਕਤਲ ਕਰਨ ਦਾ ਇਲਜ਼ਾਮ ਲੱਗੇ ਹਨ। ਮ੍ਰਿਤਕ ਲੜਕਾ ਪੁਲਿਸ ਕਾਂਸਟੇਬਲ ਦੱਸਿਆ ਜਾ ਰਿਹਾ ਹੈ। ਉਧਰ ਦੂਸਰੇ ਪਾਸੇ ਡੀਐਸਪੀ ਭੁੱਚੋ

ਰਸ਼ਪਾਲ ਸਿੰਘ ਨੇ ਦੱਸਿਆ ਕਿ ਸਿਪਾਹੀ ਜਗਮੀਤ ਸਿੰਘ ਨੇ 2019 ਵਿੱਚ ਬੇਅੰਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ, ਪਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਬੇਅੰਤ ਕੌਰ ਆਪਣੇ ਪੇਕੇ ਪਰਿਵਾਰ ਵਿੱਚ ਰਹਿ ਰਹੀ ਸੀ। ਪਰ ਬੀਤੀ ਦੇਰ ਰਾਤ ਜਗਮੀਤ ਸਿੰਘ ਜਦੋਂ ਬੇਅੰਤ ਕੌਰ ਨੂੰ ਮਿਲਣ ਆਇਆ ਤਾਂ ਉਸਦੇ ਸਹੁਰਾ ਪਰਿਵਾਰ ਵੱਲੋਂ ਜਗਮੀਤ ਸਿੰਘ ਅਤੇ ਬੇਅੰਤ ਕੌਰ ਦਾ ਕਤਲ ਕਰ ਦਿੱਤਾ,ਫਿਲਹਾਲ ਉਹਨਾਂ ਵੱਲੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀਆਂ ਦੱਸਿਆ ਕਿ ਕੋਈ ਵੀ ਦੋਸ਼ੀ ਹੋਇਆ ਉਸ ਦੇ ਖਿਲਾਫ 302 ਦੇ ਤਹਿਤ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *