ਇਸ ਬੰਦੇ ਹੀ ਗੰਦੀ ਕਰਤੂਤ ਦੇਖ ਆਵੇਗੀ ਸ਼ਰਮ! ਸ਼ੌਪਿੰਗ ਕਰਨ ਆਈ ਕੁੜੀ ਦੇ ਲਾਇਆ ਗ਼ਲਤ ਜਗ੍ਹਾ ਹੱਥ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਵਿਅਕਤੀ ਨੇ ਸ਼ਹਿਰ ਦੇ ਇੱਕ ਹੋਟਲ ਵਿੱਚ ਠਹਿਰੀ ਦਿੱਲੀ ਦੀ ਇੱਕ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਔਰਤ ਨੇ ਇਸ ਸਬੰਧੀ ਪੀਏਯੂ ਥਾਣੇ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੀਏਯੂ ਥਾਣੇ ਦੀ ਪੁਲਿਸ ਨੇ ਮੁਲਜ਼ਮ ਬਲਜਿੰਦਰ ਸਿੰਘ ਵਾਲੀਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਔਰਤ ਨੇ ਦੱਸਿਆ ਕਿ ਉਹ ਦਿੱਲੀ ਦੀ ਰਹਿਣ ਵਾਲੀ ਹੈ। ਉਹ ਕਿਸੇ ਕੰਮ ਲਈ ਲੁਧਿਆਣਾ ਆਈ ਸੀ।

ਉਹ ਯੈੱਸ ਬੈਂਕ ਦੇ ਨੇੜੇ ਇੱਕ ਹੋਟਲ ਵਿੱਚ ਠਹਿਰੀ ਹੋਈ ਸੀ। ਦੋਸ਼ੀ ਬਲਜਿੰਦਰ ਸਿੰਘ ਉਸ ਦੇ ਨਾਲ ਵਾਲੇ ਕਮਰੇ ਵਿਚ ਰਹਿ ਰਿਹਾ ਸੀ। ਸਵੇਰੇ ਉਹ ਚਾਹ ਪੀ ਕੇ ਕਮਰੇ ਤੋਂ ਬਾਹਰ ਘੁੰਮ ਰਹੀ ਸੀ। ਜਦੋਂ ਦੋਸ਼ੀ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਜ਼ਬਰਦਸਤੀ ਆਪਣੇ ਕਮਰੇ ਵਿੱਚ ਲੈ ਗਿਆ। ਜਿੱਥੇ ਦੋਸ਼ੀ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਜਦੋਂ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਨੇ ਉਸ ਨੂੰ ਧਮਕੀ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *