ਸੱਜ ਵਿਆਹੀ ਕੁੜੀ ਨੂੰ ਘਰਵਾਲੇ ਬਾਰੇ ਪਤਾ ਲੱਗੀ ਅਜਿਹੀ ਗੱਲ੍ਹ ਚੁੱਕ ਲਿਆ ਇਹ ਕਦਮ

Uncategorized

ਲੁਧਿਆਣਾ ਤੇ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਨਵੀਂ ਵਿਆਹੀ ਮਹਿਲਾ ਵਾਲੇ ਸ਼ੱਕੀ ਹਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਛਾਣ ਨਵਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਪੀੜਤਾ ਵੱਲੋ ਚੁੱਕੇ ਕਦਮ ਲਈ ਉਸਦੇ ਸੋਹਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਨਾਂ ਵੱਲੋਂ ਤੰਗ ਪਰੇਸ਼ਾਨ ਕਰਨ ਕਰਕੇ ਵੂਮਨ ਸੈੱਲ ਵਿੱਚ ਵੀ ਕੇਸ ਚੱਲ ਰਿਹਾ ਸੀ। ਪੀੜਤਾਂ ਇਸ ਵੇਲੇ ਆਪਣੇ ਪੇਕੇ ਘਰ ਰਹਿੰਦੀ ਸੀ। ਇਸ ਮੌਕੇ ਮ੍ਰਿਤਕਾ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਉਸਦਾ ਵਿਆਹ ਹੋਇਆ ਸੀ,

ਲੇਕਿਨ ਬਾਅਦ ਵਿੱਚ ਪਤਾ ਚੱਲਿਆ ਕਿ ਲੜਕਾ ਦਿਮਾਗੀ ਤੌਰ ਉੱਤੇ ਬਿਮਾਰ ਰਹਿੰਦਾ ਹੈ ਤੇ ਦਵਾਈਆਂ ਖਾਂਦਾ ਹੈ। ਕੁਝ ਦਿਨ ਪਹਿਲਾਂ ਉਹ ਆਪਣੀ ਬੇਟੀ ਨੂੰ ਘਰ ਲਿਆਏ ਸਨ ਅਤੇ ਉਸ ਤੋਂ ਬਾਅਦ ਵੁਮਨ ਸੈੱਲ ਵਿੱਚ ਕੇਸ ਚੱਲ ਰਿਹਾ ਸੀ।ਅੱਜ ਵੁਮਨ ਸੈਲ ਵਿੱਚ ਤਾਰੀਖ ਸੀ ਜਿੱਥੇ ਉਸ ਨਾਲ ਮਾੜਾ ਵਤੀਰਾ ਹੋਇਆ, ਜਿਹਦੇ ਸਦਮੇ ਵਿੱਚ ਆ ਕੇ ਉਸਨੇ ਘਰ ਆ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਦੋਂ ਚੱਲਿਆ

ਜਦੋਂ ਉਹਨਾਂ ਦੀ ਭੈਣ ਘਰ ਪਹੁੰਚੀ ਤਾਂ ਅੰਦਰੋਂ ਗੇੜ ਬੰਦ ਸੀ। ਕਾਫੀ ਖੜਕਾਉਣ ਤੋਂ ਬਾਅਦ ਜਦੋਂ ਗੇੜ ਨਾ ਖੁੱਲਿਆ ਤਾਂ ਲੜਕੇ ਨੇ ਛੱਤ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਮਹਿਲਾ ਮ੍ਰਿਤ ਅਵਸਥਾ ਵਿੱਚ ਪਈ ਸੀ।ਉੱਥੇ ਹੀ ਇਸ ਘਟਨਾ ਤੋਂ ਬਾਅਦ ਲੋਕਾਂ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣ ਦੀ ਪੁਲਿਸ ਤੋਂ ਮੰਗ ਕੀਤੀ ਹੈ।ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਆਖ ਕੇ ਕੋਈ ਵੀ ਪ੍ਰਤਿਕਿਰਿਆ ਦੇਣ ਤੋਂ ਮਨਾ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *