ਅਕਾਲੀ ਦਲ ਦੇ ਲੀਡਰ ਦੇ ਬੇਟੇ ਦੀ Canada ‘ਚ ਮੌਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ

ਹੁੰਦੀ।ਅਜਿਹਾ ਹੀ ਇਕ ਹਾਦਸਾ ਸੰਗਰੂਰ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੁਗਵੀਰ ਸਿੰਘ ਵਜੋਂ ਹੋਈ ਹੈ।ਉਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਪਿਤਾ ਅਰੁਣਧੀਰ ਸਿੰਘ ਕਾਕਾ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਿਆ ਹੈ ।ਖਬਰ ਹੈ ਕਿ ਮ੍ਰਿਤਕ ਯੁੱਧਵੀਰ ਸਿੰਘ ਕੁਝ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ। ਤੇ ਹੁਣ ਯੁੱਧਵੀਰ ਦੇ ਮਾਤਾ-ਪਿਤਾ ਵੀ ਉਸ ਦੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਸਨ। ਪਰ ਪੁੱਤਰ ਦੀ ਬੇਵਕਤੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *