ਚਾਈਨਾ ਡੋਰ ਦਾ ਕਹਿਰ, ਸੱਤ ਸਾਲ ਦੇ ਮਾਸੂਮ ਦਾ ਕੱਟਿਆ ਗਲ਼, ਦੇਖੋ ਡਾਕਟਰ ਨੇ ਕੀ ਕਿਹਾ

Uncategorized

ਲੁਧਿਆਣਾ ਦੇ ਵਿੱਚ ਦੀਪ ਹਸਪਤਾਲ ਦੇ ਅੰਦਰ ਸੱਤ ਸਾਲ ਦੇ ਬੱਚੇ ਦੀ ਚਾਈਨਾ ਡੋਰ ਦੇ ਨਾਲ ਗੱਲਾਂ ਕੱਟਣ ਕਰਕੇ ਗਲੇ ਦਾ ਆਪਰੇਸ਼ਨ ਕੀਤਾ ਗਿਆ ਹੈ। ਬੱਚੇ ਦੀ ਹਾਲਤ ਕਾਫੀ ਖਰਾਬ ਸੀ ਅਤੇ ਉਸਨੂੰ ਕਾਫੀ ਮੁਸ਼ਕਿਲ ਦੇ ਨਾਲ ਬਚਾਇਆ ਗਿਆ। ਕੱਟ ਇੰਨਾ ਡੂੰਘਾ ਸੀ ਕਿ ਡਾਕਟਰਾਂ ਨੂੰ ਬੱਚੇ ਦਾ ਆਪਰੇਸ਼ਨ ਕਰਨਾ ਪਿਆ। ਲੁਧਿਆਣਾ ਦੀਪ ਹਸਪਤਾਲ ਦੇ ਡਾਕਟਰ ਅਸ਼ੀਸ਼ ਗੁਪਤਾ ਨੇ ਦੱਸਿਆ ਕਿ ਬੱਚਾ ਜਦੋਂ ਆਇਆ ਸੀ ਉਸ ਵੇਲੇ ਕਾਫੀ ਬੁਰੀ ਹਾਲਤ ਦੇ ਵਿੱਚ ਸੀ।

ਉਹਨਾਂ ਕਿਹਾ ਕਿ ਇਸ ਤੋਂ ਬਾਅਦ ਬੱਚੇ ਦੀ ਪਹਿਲਾਂ ਉੱਪਰਲੀ ਲੇਅਰ ਤੇ ਟਾਂਕੇ ਲਗਾਏ ਗਏ। ਉਸ ਤੋਂ ਬਾਅਦ ਉਸ ਦੀ ਸਾਹ ਵਾਲੀ ਨਾਲੀ ਨੂੰ ਵੀ ਜੋੜਿਆ ਗਿਆ ਕਾਫੀ ਮੁਸ਼ਕਿਲ ਦੇ ਨਾਲ ਬੱਚੇ ਦੀ ਜਾਨ ਬਚਾਈ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਬੱਚਾ ਜਰੂਰ ਖਤਰੇ ਤੋਂ ਬਾਹਰ ਹੈ ਪਰ ਹਾਲੇ ਉਸ ਨੂੰ ਦੀਪ ਹਸਪਤਾਲ ਦੇ ਵਿੱਚ ਜਾਂਚ ਦੇ ਲਈ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਵੇਲੇ ਬਚਾ ਹਾਦਸੇ ਦਾ ਸ਼ਿਕਾਰ ਹੋਇਆ ਉਹ ਸਾਇਕਲ ਉੱਤੇ ਸੀ

ਸਾਇਕਲ ਦੀ ਸਪੀਡ ਕਿੰਨੀ ਕੂ ਹੋ ਸਕਦੀ ਹੈ, ਇਸ ਬਾਵਜੂਦ ਉਸ ਦੀ ਪੂਰੀ ਸਕਿਨ ਕੱਟ ਗਈ ਤੇ ਉਸ ਦੀ ਸਾਹ ਵਾਲੀ ਨਾਲੀ ਵੀ ਡੈਮੇਜ ਹੋ ਗਈ ਸੀ। ਉਹਨਾਂ ਕਿਹਾ ਕਿ ਸਾਡੇ ਕੋਲ ਅਕਸਰ ਹੀ ਅਜਿਹੇ ਕੇਸ ਆਉਂਦੇ ਰਹਿੰਦੇ ਹਨ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਾ ਕਰੋ, ਕਿਉਂਕਿ ਇਸ ਨਾਲ ਕਿਸੇ ਹੋਰ ਦਾ ਨੁਕਸਾਨ ਹੋ ਜਾਂਦਾ ਹੈ, ਇਸ ਗੱਲ ਦਾ ਜ਼ਰੂਰ ਧਿਆਨ ਰੱਖਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *