ਮੌਸਮ ‘ਚ ਆਵੇਗੀ ਤਬਦੀਲੀ ਛਾਏ ਰਹਿਣਗੇ ਬੱਦਲ ‘ਤੇ ਚੱਲਣਗੀਆਂ ਤੇਜ ਹਵਾਵਾਂ ਸੁਣ ਲਓ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ..

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਈ.ਐਮ.ਡੀ. ਨੇ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਲਈ ਬਰਫਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਤੇ ਉੱਤਰ ਪੂਰਬ ‘ਚ ਮੀਂਹ ਸੰਭਵ ਹੈ।ਹਿਮਾਚਲ, ਉਤਰਾਖੰਡ ‘ਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਹਰਿਆਣਾ , ਚੰਡੀਗੜ੍ਹ ਤੇ ਪੰਜਾਬ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।ਅਗਲੇ 2-3 ਦਿਨਾਂ ‘ਚ ਉਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।ਦਿੱਲੀ, ਨੋਇਡਾ ਤੇ ਐਨਸੀਆਰ ਖੇਤਰਾਂ ‘ਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ

ਹੈ। ਇਸ ਤੋਂ ਇਲਾਵਾ ਝਾਰਖੰਡ, ਸਿਕਮ ਤੇ ਉਤਰ ਪੂਰਬ ਦੇ ਕਈ ਹਿੱਸਿਆਂ ‘ਚ ਗੜ੍ਹੇਮਾਰੀ ਤੇ ਤੂਫਾਨ ਦੀ ਸੰਭਾਵਨਾ ਹੈ।ਦਿੱਲੀ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।ਪਿਛਲੇ 3 ਦਿਨਾਂ ਤੋਂ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕਾ ਮੀਂਹ ਪੈ ਰਿਹਾ ਹੈ।ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈਬਸਾਈਟ ਸਕਾਈਮੇਟ ਵੈਦਰ ਮੁਤਾਬਕ ਅੱਜ ਤੜਕੇ ਨੂੰ ਪੱਛਮੀ ਹਿਮਾਲੀਅਨ ਖੇਤਰ ‘ਤੇ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ।ਇਸ ਕਾਰਨ ਅੱਜ ਤੋਂ ਅਗਲੇ 2 ਦਿਨਾਂ ਤਕ ਪੂਰੇ ਪੱਛਮੀ ਹਿਮਾਲੀਅਨ ਖੇਤਰ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *