ਵੱਧ ਨਸ਼ਾ ਕਰਨ ਕਰਕੇ ਹੋਈ ਮੌਤ, ਨਾਨਕੇ ਪਿੰਡ ਰਹਿੰਦਾ ਸੀ ਨੌਜਵਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੂਬੇ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਨਾਂ ਨਹੀਂ ਲੈ ਰਿਹਾ ‘ਤੇ ਨਸ਼ੇ ਦਾ ਦੈਂਤ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਨਿਗਲਦਾ ਜਾ ਰਿਹਾ ਹੈ। ਅਜਿਹਾ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਉਵਰਡੋਜ ਨਾਲ ਮੌਤ ਹੋ ਗਈ ਹੈ। ਫਿਲੌਰ ਪੁਲਿਸ ਨੂੰ ਤਲਵਣ ਰੋਡ ਆਲੂਆਂ ਦੇ ਸਟੋਰ ਨੇੜਿਓਂ ਇਕ 27-28 ਸਾਲਾਂ ਨੌਜਵਾਨ ਦੀ ਲਾਸ਼ ਮਿਲੀ।ਇਸ ਸਬੰਧ ਵਿੱਚ ਮੌਕੇ ਤੇ ਪੁੱਜੇ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਸਰਿੰਜ,

ਇਕ ਮੋਬਾਇਲ ਫ਼ੋਨ , ਭੂਜੀਏ ਦਾ ਪੈਕਟ, ਬੀੜੀਆਂ ਦਾ ਬੰਡਲ ਮਿਲਿਆ। ਲਾਸ਼ ਦੀ ਪਹਿਚਾਣ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਕੰਗ ਅਰਾਈਆਂ (ਫਿਲੌਰ) ਵਜੋਂ ਪਰਿਵਾਰ ਦੇ ਮੈਂਬਰਾਂ ਵੱਲੋਂ ਕੀਤੀ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਗਈ ਹੈ। ਵਾਰਸਾਂ ਦੇ ਬਿਆਨਾਂ ਉਪਰਾਂਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕਾਫੀ ਸਮੇਂ ਤੋਂ ਆਪਣੇ ਨਾਨਕਿਆਂ ਘਰ ਰਹਿ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *